ਪ੍ਰਬੋਧ ਕੁਮਾਰ, ਰੋਹਿਤ ਚੌਧਰੀ ਅਤੇ ਸਹੋਤਾ ਬਣੇ ਡੀ.ਜੀ.ਪੀ.
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਵੱਲੋਂ ਅੱਜ ਹੁਕਮ ਜਾਰੀ ਕਰਕੇ ਸਾਲ 1988 ਬੈਚ ਦੇ ਤਿੰਨ ਆਈ.ਪੀ.ਐੱਸ ਅਹੁਦੇ ਦੇ ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡੀ.ਜੀ.ਪੀ.ਬਣਾਇਆ ਗਿਆ ਹੈ। ਡੀਜੀਪੀ ਬਣਾਉਣ ਵਾਲਿਆਂ ਵਿਚ ਪ੍ਰਬੋਧ ਕੁਮਾਰ, ਰੋਹਿਤ ਚੌਧਰੀ ਅਤੇ ਇਕਬਾਲ ਪ੍ਰੀਤ ਸਿੰਘ ਸਹੋਤਾ ਸ਼ਾਮਲ ਹਨ। ਇਨ੍ਹਾਂ ਤਿੰਨ ਅਫਸਰਾਂ ਦੀ ਤਰੱਕੀ ਤੋਂ ਬਾਅਦਪੰਜਾਬ ਵਿਚ ਡੀ.ਜੀ.ਪੀਜ਼ ਦੀ ਗਿਣਤੀ 10 ਹੋ ਜਾਵੇਗੀ। ਧਿਆਨ ਰਹੇ ਕਿ ਡੀ.ਜੀ.ਪੀ. ਦਿਨਕਰ ਗੁਪਤਾ ਪੰਜਾਬ ਵਿਚ ਪੁਲਿਸ ਮੁਖੀ ਦੀ ਜ਼ਿੰਮੇਵਾਰੀ ਨਿਭਾ ਰਹੇ ਹਨ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …