ਓਨਟਾਰੀਓ : 12 ਸਾਲਾ ਭਾਰਤੀ ਬੱਚੇ ਦੀ ਭੇਤਭਰੀ ਹਾਲਤ ‘ਚ ਮੌਤ ਹੋ ਗਈ। ਇਹ ਘਟਨਾ ਟੋਰਾਂਟੋ ਨਾਲ ਲਗਦੇ ਇਲਾਕੇ ‘ਚ ਹੋਈ। ਬੱਚੇ ਦੀ ਮਾਂ ਨੇ ਦੋਸ਼ ਲਾਇਆ ਕਿ ਸਕੂਲ ‘ਚ ਹੋਈ ਰੈਗਿੰਗ ਕਾਰਨ ਇਹ ਨੌਬਤ ਆਈ, ਮਾਮਲੇ ਦੀ ਪੜਤਾਲ ਚੱਲ ਰਹੀ ਹੈ। ਮਾਂ ਨੇ ਦੱਸਿਆ ਕਿ ਉਹ ਆਪਣੇ ਬੇਟੇ ਨੂੰ ਸੁਰੱਖਿਅਤ ਭਵਿੱਖ ਦੇਣਾ ਚਾਹੁੰਦੀ ਸੀ ਪਰ ਕੁਝ ਨਹੀਂ ਬਚਿਆ।
ਮਾਂ ਦਾ ਦੋਸ਼ ਰੈਗਿੰਗ ਕਾਰਨ ਹੋਈ ਬੇਟੇ ਦੀ ਮੌਤ
RELATED ARTICLES

