ਟੋਰਾਂਟੋ : ਬਿਆਸ ਪਿੰਡ (ਜਿਲ੍ਹਾ ਜਲੰਧਰ) ਨਾਲ ਸਬੰਧਤ ਸਾਰੇ ਪਰਿਵਾਰਾਂ ਨੂੰ ਯਾਦ ਕਰਵਾਇਆ ਜਾਂਦਾ ਹੈ ਕਿ ਇਸ ਸਾਲ ਦੀ ਸਲਾਨਾ ਪਿਕਨਿਕ 28 ਜੁਲਾਈ (ਐਤਵਾਰ) ਨੂੰ ਸੈਨਟੈਨੀਅਲ ਪਾਰਕ, 256 ਸੈਨਟੈਨੀਅਲ ਪਾਰਕ ਰੋਡ, ਈਟੋਬੀਕੋ (ਰੈਨਫੋਰਥ ਡਰਾਈਵ / ਐਗਲਿੰਟਨ ਐਵੇਨਿਊ ਵੈਸਟ) ਦੇ ਪਿਕਨਿਕ ਏਰੀਆ ਨੰਬਰ 7 ਵਿਚ ਬੜੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਇਸ ਵਿਚ ਪਿਛਲੇ ਸਾਲ ਦੀ ਤਰ੍ਹਾਂ ਖਾਣ ਪੀਣ ਦਾ ਵਧੀਆ ਇੰਤਜਾਮ ਹੋਵੇਗਾ ਅਤੇ ਬੱਚਿਆਂ ਦੀਆਂ ਖੇਡਾਂ ਵੀ ਹੋਣਗੀਆਂ। ਬਿਆਸ ਪਿੰਡ ਨਾਲ ਸਬੰਧਤ ਸਾਰੇ ਪਰਿਵਾਰਾਂ ਨੂੰ ਇਸ ਪਿਕਨਿਕ ਵਿਚ ਆਉਣ ਦਾ ਖੁੱਲ੍ਹਾ ਸੱਦਾ ਦਿਤਾ ਜਾਂਦਾ ਹੈ। ਵਧੇਰੇ ਜਾਣਕਾਰੀ ਲਈ ਹੇਠ ਲਿਖੇ ਨੰਬਰਾਂ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਦਲਜੀਤ ਨਾਹਲ 416-881-8826, ਗੁਰਪ੍ਰੀਤ ਢੀਂਡਸਾ 416-832-2636, ਮੇਜਰ ਉਪਲ 647-504-5058, ਰੇਸ਼ਮ ਢੀਂਡਸਾ 416-473-1335, ਕ੍ਰਿਸ਼ਨ ਲਾਲ 416-743-1417.
Check Also
‘ਆਇਰਨਮੈਨ’ ਹਰਜੀਤ ਸਿੰਘ ਨੂੰ ਬਰੈਂਪਟਨ ਸਿਟੀ ਤੇ ਸਿੱਖ ਸਪਿਰਿਚੂਅਲ ਸੈਂਟਰ ਰੈਕਸਡੇਲ ਵੱਲੋਂ ਕੀਤਾ ਗਿਆ ਸਨਮਾਨਿਤ
ਬਰੈਂਪਟਨ/ਡਾ. ਝੰਡ : 64 ਸਾਲ ਦੀ ਉਮਰ ਵਿੱਚ ਅਮਰੀਕਾ ਦੇ ਸੈਕਰਾਮੈਂਟੋ ਵਿਖੇ 27 ਅਕਤੂਬਰ 2024 …