ਬਰੈਂਪਟਨ : ਪ੍ਰਿੰਸੀਪਲ ਦਰਸ਼ਨ ਸਿੰਘ ਬੈਨੀਪਾਲ ਨੇ ਆਪਣੀ ਪੋਤਰੀ ਸਰਵਜੋਤ ਕੌਰ ਬੈਨੀਪਾਲ ਦੇ ਵਿਆਹ ਦੀ ਖੁਸ਼ੀ ਵਿਚ ਕਲੱਬ ਦੇ ਸਮੂਹ ਮੈਂਬਰਾਂ ਨੂੰ ਪਾਰਟੀ ਦਿੱਤੀ। ਸਮੂਹ ਮੈਂਬਰਾਂ ਕਲੱਬ ਦੇ ਪ੍ਰਧਾਨ ਜੋਗਿੰਦਰ ਸਿੰਘ ਧਾਲੀਵਾਲ, ਚੇਅਰਮੈਨ ਬਚਿੱਤਰ ਸਿੰਘ ਰਾਏ, ਮੀਤ ਪ੍ਰਧਾਨ ਸਰਵਨ ਸਿੰਘ ਹੇਅਰ, ਪ੍ਰੀਤਮ ਸਿੰਘ ਮਾਵੀ, ਚੌਧਰੀ ਮਹਿੰਦਰ ਸਿੰਘ ਤਲਹਨ, ਮੱਸਾ ਸਿੰਘ ਬਦੇਸ਼ਾ, ਸੰਪੂਰਨ ਸਿੰਘ ਸ਼ਾਹੀ, ਗੁਰਨਾਮ ਸਿੰਘ ਸੋਹਲ, ਹੋਸ਼ਿਆਰ ਸਿੰਘ ਬਰਾੜ ਅਤੇ ਜੋਗਿੰਦਰ ਸਿੰਘ ਚੌਹਾਨ ਨੇ ਨਵੀਂ ਵਿਆਹ ਜੋੜੀ ਲੰਮੇ ਅਤੇ ਖੁਸ਼ਹਾਲ ਜੀਵਨ ਦੀ ਕਾਮਨਾ ਕੀਤੀ ਅਤੇ ਬੈਨੀਪਾਲ ਪਰਿਵਾਰ ਨੂੰ ਵਧਾਈਆਂ ਦਿੱਤੀਆਂ। ਬੈਨੀਪਾਲ ਵਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ। ਇਸੇ ਦੌਰਾਨ ਰਣਜੀਤ ਸਿੰਘ ਭੁੱਲਰ ਵਲੋਂ ਵੀ ਬੈਨੀਪਾਲ ਨੂੰ ਵਧਾਈ ਦਿੱਤੀ ਗਈ।
Check Also
ਕੈਨੇਡਾ ਦੇ ਪਹਿਲੇ ਗ੍ਰੰਥੀ ਭਾਈ ਬਲਵੰਤ ਸਿੰਘ ਜੀ ਖੁਰਦਪੁਰ ਦੇ ਸ਼ਹਾਦਤ ਦਿਹਾੜੇ ‘ਤੇ ਖੁਰਦਪੁਰ ਨਗਰ ਨਿਵਾਸੀਆਂ ਵੱਲੋਂ ਸਮਾਗਮ
ਸਰੀ : ਕੈਨੇਡਾ ਦੀ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਦੇ ਪਹਿਲੇ ਗ੍ਰੰਥੀ, ਸਿੰਘ ਸਾਹਿਬ ਭਾਈ ਬਲਵੰਤ …