Breaking News
Home / ਭਾਰਤ / ਪਾਕਿ ਵਲੋਂ ਕੀਤੀ ਗੋਲੀਬਾਰੀ ‘ਚ ਭਾਰਤ ਦਾ ਜਵਾਨ ਸ਼ਹੀਦ

ਪਾਕਿ ਵਲੋਂ ਕੀਤੀ ਗੋਲੀਬਾਰੀ ‘ਚ ਭਾਰਤ ਦਾ ਜਵਾਨ ਸ਼ਹੀਦ

ਭਾਰਤੀ ਫੌਜ ਨੇ ਵੀ ਦੋ ਪਾਕਿਸਤਾਨੀ ਫੌਜੀ ਮਾਰ ਮੁਕਾਏ

ਸ੍ਰੀਨਗਰ/ਬਿਊਰੋ ਨਿਊਜ਼

ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਜੰਮੂ-ਕਸ਼ਮੀਰ ਵਿਚ ਪਾਕਿਸਤਾਨ ਨੇ ਅੱਜ ਫਿਰਗੋਲੀਬੰਦੀ ਦੀ ਉਲੰਘਣਾ ਕਰਦਿਆਂ ਰਾਜੌਰੀ ਜ਼ਿਲ੍ਹੇ ਦੇ ਸੁੰਦਰਬਨੀ ਸੈਕਟਰ ਅਤੇ ਕੁਪਵਾੜਾ ਜ਼ਿਲ੍ਹੇ ਵਿਚ ਗੋਲੀਬਾਰੀ ਕੀਤੀ। ਇਸ ਗੋਲੀਬਾਰੀ ਦੌਰਾਨ ਸੁੰਦਰਬਨੀ ਸੈਕਟਰ ਵਿਚ ਭਾਰਤੀ ਫੌਜ ਦਾ ਇੱਕ ਜਵਾਨ ਕ੍ਰਿਸ਼ਨ ਲਾਲ ਸ਼ਹੀਦ ਹੋ ਗਿਆ। ਭਾਰਤੀ ਫੌਜ ਵਲੋਂ ਵੀ ਪਾਕਿ ਨੂੰ ਗੋਲੀਬਾਰੀ ਦਾ ਮੂੰਹ ਤੋੜ ਜਵਾਬ ਦਿੱਤਾ ਗਿਆ ਜਿਸ ਨਾਲ ਪਾਕਿਸਤਾਨ ਦੇ ਦੋ ਜਵਾਨ ਮਾਰੇ ਗਏ।

 

Check Also

‘ਡੰਕੀ ਰੂਟ’ ਮਾਮਲੇ ਵਿਚ ਈਡੀ ਵਲੋਂ ਪੰਜਾਬ ਅਤੇ ਹਰਿਆਣਾ ਵਿਚ ਨਵੇਂ ਸਿਰਿਓਂ ਜਾਂਚ  ਸ਼ੁਰੂ

ਈਡੀ ਨੇ ਪਹਿਲਾਂ ਵੀ ਦੋ ਦਿਨ ਕੀਤੀ ਸੀ ਜਾਂਚ ਜਲੰਧਰ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ …