ਮੁੱਖ ਮੰਤਰੀ ਨੇ ਵਿਧਾਨ ਸਭਾ ‘ਚ ਕੀਤਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਸੂਬੇ ਵਿਚ ਸਿਵਲ ਸੇਵਾਵਾਂ ਵਿਚ ਭਰਤੀ ਲਈ ਯੂ.ਪੀ.ਐਸ.ਸੀ ਫਾਰਮੂਲਾ ਅਪਣਾਉਣ ਜਾ ਰਹੀ ਹੈ। ਇਸ ਦਾ ਐਲਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਇਜਲਾਸ ਵਿਚ ਸਦਨ ਦੀ ਕਾਰਵਾਈ ਦੌਰਾਨ ਕੀਤਾ ਗਿਆ। ਸਰਕਾਰ ਦੇ ਇਸ ਫ਼ੈਸਲੇ ਮੁਤਾਬਿਕ, ਜਨਰਲ ਵਰਗ ਦੇ ਉਮੀਦਵਾਰਾਂ ਦੀ ਗਿਣਤੀ ਵਧਾ ਕੇ 4 ਤੋਂ 6 ਅਤੇ ਪਛੜੀਆਂ ਸ਼੍ਰੇਣੀਆਂ ਦੇ ਲਈ ਉਮੀਦਵਾਰਾਂ ਦੀ ਗਿਣਤੀ 9 ਕੀਤੀ ਜਾਵੇਗੀ ਜਦਕਿ ਐਸ ਸੀ ਵਰਗ ਨੂੰ ਵੀ ਵਾਧੂ ਮੌਕੇ ਦਿੱਤੇ ਜਾਣਗੇ।
Check Also
ਨਸ਼ਿਆਂ ਖਿਲਾਫ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਪੈਦਲ ਮਾਰਚ ਅੰਮਿ੍ਰਤਸਰ ਪੁੱਜਾ
ਰਾਜਪਾਲ ਨੇ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਦਾ ਸਹਿਯੋਗ ਮੰਗਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ …