Breaking News
Home / ਪੰਜਾਬ / ਤਲਵੰਡੀ ਸਾਬੋ ‘ਚ ਕਾਲਜ ਪ੍ਰਧਾਨਗੀ ਨੂੰ ਲੈ ਕੇ ਚੱਲੀ ਗੋਲੀ

ਤਲਵੰਡੀ ਸਾਬੋ ‘ਚ ਕਾਲਜ ਪ੍ਰਧਾਨਗੀ ਨੂੰ ਲੈ ਕੇ ਚੱਲੀ ਗੋਲੀ

ਇਕ ਨੌਜਵਾਨ ਦਿਲਰਾਜ ਸਿੰਘ ਦੀ ਹੋਈ ਮੌਤ
ਤਲਵੰਡੀ ਸਾਬੋ/ਬਿਊਰੋ ਨਿਊਜ਼
ਬਠਿੰਡਾ ਦੇ ਤਲਵੰਡੀ ਸਾਬੋ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਚੱਲਦੇ ਗੁਰੂ ਕਾਸ਼ੀ ਕਾਲਜ ਵਿਚ ਪ੍ਰਧਾਨਗੀ ਨੂੰ ਲੈ ਕੇ ਦੋ ਧੜਿਆਂ ਵਿਚ ਵਿਵਾਦ ਹੋ ਗਿਆ। ਇਹ ਵਿਵਾਦ ਇੱਥੋਂ ਤੱਕ ਵਧ ਗਿਆ ਇਕ ਧੜੇ ਵਲੋਂ ਚਲਾਈ ਗੋਲੀ ਨਾਲ ਨੌਜਵਾਨ ਦਿਲਰਾਜ ਸਿੰਘ ਦੀ ਮੌਤ ਹੋ ਗਈ। ਘਟਨਾ ਸਬੰਧੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Check Also

ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਖੰਨਾ ’ਚ ਹੋਈ ਅਹਿਮ ਮੀਟਿੰਗ

ਪੰਧੇਰ ਬੋਲੇ : ਮੁੱਖ ਮੰਤਰੀ, ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਦਾ ਵਿਰੋਧ ਰਹੇਗਾ ਜਾਰੀ ਖੰਨਾ/ਬਿਊਰੋ ਨਿਊਜ਼ …