ਬਰੈਂਪਟਨ : ਬਲੂ ਓਕ ਸੀਨੀਅਰਜ਼ ਕਲੱਬ ਬਰੈਂਪਟਨ ਵਲੋਂ ਭਾਰਤ ਦਾ 72ਵਾਂ ਅਜ਼ਾਦੀ ਦਿਵਸ ਐਤਵਾਰ ਮਿਤੀ 18 ਅਗਸਤ ਨੂੰ ਬਲੂ ਓਕ ਪਾਰਕ ਵਿਚ ਸ਼ਾਮੀ 4 ਵਜੇ ਤੋਂ 6 ਵਜੇ ਤੱਕ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਚਾਹ ਮਿਠਾਈ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਸਾਰੇ ਮੈਂਬਰਾਂ ਨੂੰ ਅਤੇ ਸਾਥੀ ਸੀਨੀਅਰਜ਼ ਕਲੱਬਾਂ ਦੇ ਅਹੁਦੇਦਾਰਾਂ ਨੂੰ ਸਮੇਂ ਸਿਰ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ। ਹੋਰ ਜਾਣਕਾਰੀ ਲੈਣ ਲਈ ਮਹਿੰਦਰ ਪਾਲ ਵਰਮਾ ਜਨਰਲ ਸੈਕਟਰੀ ਨਾਲ ਫੋਨ ਨੰਬਰ 905-874-4633 ਅਤੇ ਸੋਹਣ ਸਿੰਘ ਤੂਰ ਚੇਅਰਮੈਨ ਨਾਲ 905-216-1406 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
‘ਆਇਰਨਮੈਨ’ ਹਰਜੀਤ ਸਿੰਘ ਨੂੰ ਬਰੈਂਪਟਨ ਸਿਟੀ ਤੇ ਸਿੱਖ ਸਪਿਰਿਚੂਅਲ ਸੈਂਟਰ ਰੈਕਸਡੇਲ ਵੱਲੋਂ ਕੀਤਾ ਗਿਆ ਸਨਮਾਨਿਤ
ਬਰੈਂਪਟਨ/ਡਾ. ਝੰਡ : 64 ਸਾਲ ਦੀ ਉਮਰ ਵਿੱਚ ਅਮਰੀਕਾ ਦੇ ਸੈਕਰਾਮੈਂਟੋ ਵਿਖੇ 27 ਅਕਤੂਬਰ 2024 …