ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਰਾਤੀਂ ਕਰੀਬ ਡੇਢ ਵਜੇ ਇੱਕ ਅੰਮ੍ਰਿਤਧਾਰੀ ਵਿਅਕਤੀ ਵਲੋਂ ਛਾਲ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਜਾਣਕਾਰੀ ਮੁਤਾਬਕ ਉਕਤ ਵਿਅਕਤੀ ਦੀ ਪਹਿਚਾਣ ਬ੍ਰਹਮ ਮਹਿੰਦਰ ਸਿੰਘ ਉਮਰ ਕਰੀਬ 55 ਸਾਲ ਵਾਸੀ ਪਿੰਡ ਚੂਹੜਵਾਲੀ, ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਪੁਲਿਸ ਵਲੋਂ ਲਾਸ਼ ਨੂੰ ਉਸਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤਾ ਗਿਆ ਹੈ।
Check Also
ਐਸਜੀਪੀਸੀ ਨੇ ਭਾਰਤੀ ਫੌਜ ਦਾ ਬਿਆਨ ਕੀਤਾ ਖਾਰਜ
ਕਿਹਾ : ਗੁਰੂ ਘਰ ’ਤੇ ਹਮਲੇ ਬਾਰੇ ਕੋਈ ਵੀ ਫੌਜ ਸੋਚ ਹੀ ਨਹੀਂ ਸਕਦੀ ਅੰਮਿ੍ਰਤਸਰ/ਬਿਊਰੋ …