ਬਰੈਂਪਟਨ ਨੌਰਥ ਤੋਂ ਮੈਂਬਰ ਪਾਰਲੀਮੈਂਟ ਰੂਬੀ ਸਹੋਤਾ ‘ਪਰਵਾਸੀ’ ਦੇ ਦਫ਼ਤਰ ਪੁੱਜੇ। ਜਿੱਥੇ ਅਦਾਰਾ ਪਰਵਾਸੀ ਦੇ ਬਾਨੀ ਰਜਿੰਦਰ ਸੈਣੀ ਨਾਲ ਗੱਲਬਾਤ ਕਰਦਿਆਂ ਰੂਬੀ ਸਹੋਤਾ ઠਨੇ ਆਪਣੇ ਸਿਆਸੀ, ਨਿੱਜੀ ਅਤੇ ਵਿਅਕਤੀਗਤ ਜੀਵਨ ਦੇ ਕਈ ਪਹਿਲੂਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਤੇ ਨਾਲ ਹੀ ਆਉਣ ਵਾਲੀਆਂ ਫੈਡਰਲ ਚੋਣਾਂ ਲਈ ਆਪਣੀਆਂ ਤਿਆਰੀਆਂ ਬਾਰੇ ਜਾਣਕਾਰੀ ਵੀ ਦਿੱਤੀ ਅਤੇ ਬਰੈਂਪਟਨ ਨੌਰਥ ਤੇ ਬਰੈਂਪਟਨ ਦੇ ਲੋਕਾਂ ਲਈ ਕੀਤੇ ਕੰਮ ਬਾਰੇ ਵੀ ਜਾਣੂ ਕਰਵਾਇਆ।
‘ਪਰਵਾਸੀ’ ਦੇ ਵਿਹੜੇ ਪੁੱਜੇ ਬਰੈਂਪਟਨ ਨੌਰਥਤੋਂ ਮੈਂਬਰ ਪਾਰਲੀਮੈਂਟ ਰੂਬੀ ਸਹੋਤਾ
RELATED ARTICLES

