ਬਰੈਂਪਟਨ : ਗੜ੍ਹਸ਼ੰਕਰ ਇਲਾਕਾ ਨਿਵਾਸੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਾਈ ਤਿਲਕੂ ਜੀ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾ ਰਹੇ ਹਨ। ઠ6 ਸਤੰਵਰ ઠਦਿਨ ਸ਼ੁੱਕਰਵਾਰ ਨੂੰ ਗੁਰਦਵਾਰਾ ઠਸ੍ਰੀ ਗੁਰੂ ਨਾਨਕ ਸਿਖ ਸੈਂਟਰ 99 ਗਲਿਡਨ ਰੋਡ ਬਰੈਂਪਟਨ ਵਿਖੇ ਸਥਿਤ ਹੈ, ਵਿਚ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 8 ਸਤੰਬਰ ઠਦਿਨ ਐਤਵਾਰ ਸਵੇਰੇ 10 ਵਜੇ ਪਾਏ ਜਾਣਗੇ। ਗੁਰੂ ਘਰ ਦੇ ਰਾਗੀ ਸਿੰਘ ਗੁਰੂ-ਜਸ ઠਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ। ਗੁਰੂ ਕਾ ਲੰਗਰ ਅਟੁਟ ਵਰਤੇਗਾ।ઠਇਲਾਕਾ ਨਿਵਾਸੀਆਂ ਨੂੰ ਇਨ੍ਹਾਂ ਸਮਾਗਮਾਂ ਵਿਚ ਵਧ ਚੜ੍ਹ ਕੇ ਸ਼ਿਰਕਤ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਵਧਰੇ ਜਾਣਕਾਰੀ 416-834-9431 ਅਤੇ ઠ647-283-9099 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Home / Uncategorized / ਗੜ੍ਹਸ਼ੰਕਰ ਇਲਾਕਾ ਨਿਵਾਸੀਆਂ ਵਲੋਂ ਭਾਈ ਤਿਲਕੂ ਜੀ ਦੀ ਯਾਦ ਵਿਚ ਅਖੰਡ ਪਾਠ ਸਾਹਿਬ ਦੇ ਭੋਗ 8 ਸਤੰਬਰ ਨੂੰ
Check Also
‘ਨਵਾਂ ਭਾਰਤ’ ਅਤੇ ਮਜ਼ਦੂਰ ਜਮਾਤ
ਡਾ. ਕੇਸਰ ਸਿੰਘ ਭੰਗੂ ਪਹਿਲੀ ਮਈ ਨੂੰ ਦੁਨੀਆ ਭਰ ਵਿੱਚ ਮਜ਼ਦੂਰ ਦਿਵਸ ਮਨਾਇਆ ਜਾਂਦਾ ਹੈ। …