Breaking News
Home / Uncategorized / ਬਾਬਾ ਪਿਆਰਾ ਸਿੰਘ ਜੀ ਝਾੜ ਸਾਹਿਬ ਵਾਲਿਆਂ ਦੀ ਯਾਦ ਵਿੱਚ ਆਖੰਡ ਪਾਠ ਦੇ ਭੋਗ ਐਤਵਾਰ ਨੂੰ

ਬਾਬਾ ਪਿਆਰਾ ਸਿੰਘ ਜੀ ਝਾੜ ਸਾਹਿਬ ਵਾਲਿਆਂ ਦੀ ਯਾਦ ਵਿੱਚ ਆਖੰਡ ਪਾਠ ਦੇ ਭੋਗ ਐਤਵਾਰ ਨੂੰ

ਬਰੈਂਪਟਨ : ਪਿੰਡ ਝਾੜ ਸਾਹਿਬ ਅਤੇ ਇਲਾਕਾ ਨਿਵਾਸੀ ਸੰਗਤਾਂ ਵੱਲੋਂ ਬਾਬਾ ਪਿਆਰਾ ਸਿੰਘ ਜੀ ਝਾੜ ਸਾਹਿਬ ਵਾਲਿਆਂ ਦੀ ਨਿੱਘੀ ਯਾਦ ਵਿੱਚ 23 ਤੋਂ 25 ਅਗਸਤ 2019 ਤੱਕ ਆਖੰਡ ਪਾਠ ਕਰਵਾਇਆ ਜਾ ਰਿਹਾ ਹੈ। ਪਾਠ ਦੇ ਭੋਗ ਐਤਵਾਰ 25 ਅਗਸਤ 2019 ਨੂੰ ਸ੍ਰੀ ਗੁਰੂ ਨਾਨਕ ਸਿੱਖ ਸੈਂਟਰ, 99 ਗਲਿਡਨ ਰੋਡ ਬਰੈਂਪਟਨ ਵਿਖੇ ਪਾਏ ਜਾਣਗੇ ਅਤੇ ਉਪਰੰਤ ਕੀਰਤਨ ਦਰਬਾਰ ਹੋਵੇਗਾ। ਵਰਨਣਯੋਗ ਹੈ ਕਿ ਬਾਬਾ ਪਿਆਰਾ ਸਿੰਘ ਜੀ ਨੇ ਆਪਣੇ ਇਲਾਕੇ ਵਿੱਚ ਵੱਡੀ ਗਿਣਤੀ ਵਿੱਚ ਵਿੱਦਿਅਕ ਸੰਸਥਾਵਾਂ ਸ਼ੁਰੂ ਕਰਵਾਉਣ ਤੋਂ ਇਲਾਵਾ ਗੁਰਦੁਆਰਾ ਝਾੜ ਸਾਹਿਬ, ਚਮਕੌਰ ਸਾਹਿਬ ਅਤੇ ਮਾਛੀਵਾੜਾ ਸਾਹਿਬ ਸਮੇਤ ਬਹੁਤ ਸਾਰੇ ਗੁਦੁਆਰਿਆਂ ਦੀ ਸੇਵਾ ਕੀਤੀ। ਪ੍ਰੋਗਰਾਮ ਸੰਬੰਧੀ ਹੋਰ ਵਧੇਰੇ ਜਾਣਕਾਰੀ ਲਈ ਦੀਪੂ ਕਕਰਾਲਾ ਨਾਲ 416 994 4415 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਭਗਵੰਤ ਮਾਨ ਨੇ ਸੰਜੇ ਸਿੰਘ ਦਾ ਘਰ ਪਹੁੰਚਣ ‘ਤੇ ਕੀਤਾ ਸਵਾਗਤ

ਸੰਸਦ ਮੈਂਬਰ ਨੇ ਮਾਨ ਦੀ ਧੀ ਨੂੰ ਆਸ਼ੀਰਵਾਦ ਦਿੱਤਾ ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ …