ਪਰਵਾਸੀ ਮੀਡੀਆ ਗਰੁੱਪ ਦੇ ਮੁਖੀ ਰਜਿੰਦਰ ਸੈਣੀ ਅਤੇ ਉਨ੍ਹਾਂ ਦੀ ਪਤਨੀ ਮੀਨਾਕਸ਼ੀ ਸੈਣੀ ਨੇ ਬੀਤੇ ਹਫਤੇ ਪ੍ਰਿੰਸੈੱਸ ਮਾਰਗ੍ਰੇਟ ਕੈਂਸਰ ਫਾਊਂਡੇਸ਼ਨ ਵੱਲੋਂ ਦਾਨੀ ਲੋਕਾਂ ਦਾ ਦੰਨਵਾਦ ਕਰਨ ਲਈ ਆਯੋਜਤ ਸਾਲਾਨਾ ਸਮਾਗਮ ਵਿੱਚ ਹਿੱਸਾ ਲਿਆ। ਇਸ ਮੌਕੇ ਊਨ੍ਹਾਂ ਨਾਲ ਖੜ੍ਹੇ ਹਨ ਖਬਿੱਓਂ ਫਰੈਂਕੋ ਇੰਗ, ਕਮਿਉਨਿਟੀ ਅੰਗੇਜਮੈਂਟ, ਮਾਈਕਲ ਬਰਨਸ, ਪ੍ਰੈਜ਼ੀਡੈਂਟ ਅਤੇ ਸੀਈਓ।
ਇਕ ਸਟਡੀ ਮੁਤਾਬਕ ਕੈਨੇਡਾ ਹਰ ਦੋ ਵਿਅਕਤੀਆਂ ਚੋਂ ਇਕ ਨੂੰ ਆਪਣੇ ਜੀਵਨ ਕਾਲ ਵਿੱਚ ਕੈਂਸਰ ਦਾ ਸਾਹਮਣਾ ਕਰਨਾ ਪਵੇਗਾ। ਪ੍ਰਿੰਸੈੱਸ ਮਾਰਗ੍ਰੇਟ ਕੈਂਸਰ ਸੈਂਟਰ ਦੁਨੀਆ ਦੇ 5 ਸੱਭ ਤੋਂ ਵਧੀਆ ਖੋਜ ਕੈਨਦਰਾਂ ਚੋਂ ਇਕ ਹੈ, ਜੋ ਕੈਂਸਰ ਦੀ ਰੋਕਥਾਂਮ ਅਤੇ ਇਲਾਜ ਲਈ ਨਵੇਂ-ਨਵੇਂ ਤਰੀਕੇ ਲੱਭਣ ਲਈ ਉੱਚ-ਪੱਧਰ ਦਾ ਕੰਮ ਕਰ ਰਿਹਾ ਹੈ। ਇਸ ਦਾ ਊਦੇਸ਼ ਲੋਕਾਂ ਵਿੱਚ ਇਸ ਪ੍ਰਤੀ ਜਾਗਰੁੁਕਤਾ ਲਿਆਊਣਾ ਅਤੇ ਇਸ ਮਦਦ ਲਈ ਫੰਡ ਇਕੱਠੇ ਕਰਨਾ ਹੈ ਤਾਕਿ ਸਾਰੀ ਦੁਨੀਆ ਦੇ ਲੋਕਾਂ ਨੂੰ ਇਸਦਾ ਫਾਇਦਾ ਹੋ ਸਕੇ।
Check Also
ਸ਼ਬਦ ਨਾਦ ਬਿਆਸ ਮੰਚ ਨੇ ‘ਰਾਬਤਾ ਮੁਕਾਲਮਾ ਕਾਵਿ-ਮੰਚ’ ਅਤੇ ‘ਏਕਮ ਸਾਹਿਤ ਮੰਚ’ ਨਾਲ ਮਿਲ ਕੇ ਮਲਵਿੰਦਰ ਨਾਲ ਰਚਾਇਆ ਸੰਜੀਦਾ ਰੂ-ਬ-ਰੂ
ਅੰਮ੍ਰਿਤਸਰ/ਡਾ. ਝੰਡ : ਲੰਘੇ ਸ਼ਨੀਵਾਰ 22 ਮਾਰਚ ਨੂੰ ‘ਸ਼ਬਦ ਨਾਦ ਬਿਆਸ ਮੰਚ’ ਵੱਲੋਂ ‘ਰਾਬਤਾ ਮੁਕਾਲਮਾ …