23.3 C
Toronto
Tuesday, August 11, 2026
spot_img
Homeਕੈਨੇਡਾਆਹਲੂਵਾਲੀਆ ਐਸੋਸੀਏਸ਼ਨ ਆਫ ਨਾਰਥ ਅਮਰੀਕਾ ਵਲੋਂ ਪਿਕਨਿਕ ਦਾ ਪ੍ਰਬੰਧ

ਆਹਲੂਵਾਲੀਆ ਐਸੋਸੀਏਸ਼ਨ ਆਫ ਨਾਰਥ ਅਮਰੀਕਾ ਵਲੋਂ ਪਿਕਨਿਕ ਦਾ ਪ੍ਰਬੰਧ

ਆਹਲੂਵਾਲੀਆ ਐਸੋਸੀਏਸ਼ਨ ਆਫ ਨਾਰਥ ਅਮਰੀਕਾ ਵਲੋਂ ਪਿਕਨਿਕ ਦਾ ਪ੍ਰਬੰਧਟੋਰਾਂਟੋ : ਵੀਕਐਂਡ ਉੱਪਰ ਆਹਲੂਵਾਲੀਆ ਐਸੋਸੀਏਸ਼ਨ ਆਫ ਨਾਰਥ ਅਮਰੀਕਾ ਵਲੋਂ ਪਿਕਨਿਕ ਦਾ ਆਯੋਜਨ ਕੀਤਾ ਗਿਆ। ਇਸ ਪਿਕਨਿਕ ‘ਚ ਆਹਲੂਵਾਲੀਆ ਐਸੋਸੀਏਸ਼ਨ ਆਫ ਨਾਰਥ ਅਮਰੀਕਾ ਦੇ ਪ੍ਰੈਸੀਡੈਂਟ ਬਲਜਿੰਦਰ ਸਿੰਘ ਵਾਲੀਆ, ਵਾਈਸ ਪ੍ਰੈਸੀਡੈਂਟ ਆਰ. ਪੀ. ਸਿੰਘ, ਮਨਮੋਹਨ ਸਿੰਘ ਵਾਲੀਆ ਅਤੇ ਮਹਿੰਦਰ ਸਿੰਘ ਆਹਲੂਵਾਲੀਆ ਵਲੋਂ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ ਗਿਆ।

RELATED ARTICLES
POPULAR POSTS