ਇਹ ਉਡਾਣ ਹਫਤੇ ਵਿਚ ਤਿੰਨ ਚੱਲਿਆ ਕਰੇਗੀ
ਰਾਜਾਸਾਂਸੀ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਧਿਆਨ ਵਿਚ ਰੱਖਦਿਆਂ ਏਅਰ ਇੰਡੀਆ ਵਲੋਂ ਅੰਮ੍ਰਿਤਸਰ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਦਰਮਿਆਨ ਹਵਾਈ ਉਡਾਣ ਸ਼ੁਰੂ ਕੀਤੀ ਜਾ ਰਹੀ ਹੈ। ਇਹ ਉਡਾਣ 27 ਅਕਤੂਬਰ ਤੋਂ ਹਫ਼ਤੇ ‘ਚ ਤਿੰਨ ਦਿਨ ਲਈ ਸ਼ੁਰੂ ਕੀਤੀ ਜਾ ਰਹੀ ਹੈ। ਇਹ ਉਡਾਣ ਐਤਵਾਰ, ਮੰਗਲਵਾਰ ਅਤੇ ਸ਼ੁੱਕਰਵਾਰ ਨੂੰ ਚੱਲਿਆ ਕਰੇਗੀ। ਇਸ ਦੀ ਟਿਕਟ ਦੀ ਬਕਾਇਦਾ ਬੁਕਿੰਗ ਸ਼ੁਰੂ ਹੋ ਜਾਣ ਬਾਰੇ ਪਤਾ ਵੀ ਲੱਗਾ ਹੈ।
Check Also
ਭਾਰਤ 2024 ‘ਚ ਵਿਸ਼ਵ ਦਾ ਪੰਜਵਾਂ ਸਭ ਤੋਂ ਪ੍ਰਦੂਸ਼ਿਤ ਮੁਲਕ ਬਣਿਆ
ਪੰਜਾਬ ਦਾ ਮੁੱਲਾਂਪੁਰ ਤੇ ਹਰਿਆਣਾ ਦੇ ਫਰੀਦਾਬਾਦ ਤੇ ਗੁਰੂਗ੍ਰਾਮ ਵੀ ਪ੍ਰਦੂਸ਼ਿਤ ਸ਼ਹਿਰਾਂ ‘ਚ ਸ਼ਾਮਲ ਨਵੀਂ …