28.2 C
Toronto
Wednesday, July 15, 2026
spot_img
Homeਕੈਨੇਡਾਪ੍ਰਿੰਸੀਪਲ ਦਰਸ਼ਨ ਸਿੰਘ ਬੈਨੀਪਾਲ ਨੇ ਹੰਬਰਵੁੱਡ ਸੀਨੀਅਰ ਕਲੱਬ ਨੂੰ ਪਾਰਟੀ ਦਿੱਤੀ

ਪ੍ਰਿੰਸੀਪਲ ਦਰਸ਼ਨ ਸਿੰਘ ਬੈਨੀਪਾਲ ਨੇ ਹੰਬਰਵੁੱਡ ਸੀਨੀਅਰ ਕਲੱਬ ਨੂੰ ਪਾਰਟੀ ਦਿੱਤੀ

ਬਰੈਂਪਟਨ : ਪ੍ਰਿੰਸੀਪਲ ਦਰਸ਼ਨ ਸਿੰਘ ਬੈਨੀਪਾਲ ਨੇ ਆਪਣੇ ਦੋਹਤੇ ਜਗਦੀਸ਼ ਸਿੰਘ ਗਿੱਲ ਦੇ ਵਿਆਹ ਦੀ ਖੁਸ਼ੀ ਵਿਚ ਕਲੱਬ ਦੇ ਸਮੂਹ ਮੈਂਬਰਾਂ ਨੂੰ ਸ਼ਾਨਦਾਰ ਪਾਰਟੀ ਦਿੱਤੀ। ਕਲੱਬ ਦੇ ਪ੍ਰਧਾਨ ਜੋਗਿੰਦਰ ਸਿੰਘ ਧਾਲੀਵਾਲ, ਚੇਅਰਮੈਨ ਬਚਿੱਤਰ ਸਿੰਘ ਰਾਏ, ਮੀਤ ਪ੍ਰਧਾਨ ਸਰਵਨ ਸਿੰਘ ਹੇਅਰ, ਗੁਰਮੀਤ ਸਿੰਘ ਬਾਸੀ, ਪਰੀਤਮ ਸਿੰਘ ਮਾਵੀ, ਅਮਰਜੀਤ ਸਿੰਘ ਸ਼ੇਰਗਿੱਲ, ਸੰਤੋਖ ਸਿੰਘ ਉਪਲ, ਸੰਤੋਖ ਸਿੰਘ ਮੰਡੇਰ ਅਤੇ ਮੱਸਾ ਸਿੰਘ ਬਦੇਸ਼ਾ ਨੇ ਨਵੀਂ ਵਿਆਹੀ ਜੋੜੀ ਦੀ ਲੰਮੀ ਅਤੇ ਖੁਸ਼ਹਾਲ ਜ਼ਿੰਦਗੀ ਦੀ ਕਾਮਨਾ ਕੀਤੀ ਅਤੇ ਸਾਰੀ ਕਲੱਬ ਵਲੋਂ ਬੈਨੀਪਾਲ ਦੇ ਪਰਿਵਾਰ ਨੂੰ ਵਧਾਈ ਦਿੱਤੀ। ਕਲੱਬ ਵਲੋਂ ਬੈਨੀਪਾਲ ਨੂੰ ਸਿਰੋਪਾਓ ਵੀ ਦਿੱਤਾ ਗਿਆ। ਅਖੀਰ ਵਿਚ ਪ੍ਰਿੰ. ਦਰਸ਼ਨ ਸਿੰਘ ਬੈਨੀਵਾਲ ਵਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ।

RELATED ARTICLES
POPULAR POSTS