ਬਰੈਂਪਟਨ : ਬਲੂ ਓਕ ਸੀਨੀਅਰਜ਼ ਕਲੱਬ ਬਰੈਂਪਟਨ ਦੀ ਜਨਰਲ ਮੀਟਿੰਗ ਐਤਵਾਰ ਮਿਤੀ 22 ਸਤੰਬਰ ਬਲੂ ਓਕ ਪਾਰਕ ਵਿਚ ਸ਼ਾਮੀਂ 4 ਵਜੇ ਤੋਂ 6 ਵਜੇ ਤੱਕ ਹੋਣੀ ਨਿਯਤ ਹੋਈ ਹੈ। ਸਾਰੇ ਮੈਂਬਰਾਂ ਨੂੰ ਸਮੇਂ ਸਿਰ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ। ਚਾਹ ਮਿਠਾਈ ਦਾ ਪੂਰਾ ਪ੍ਰਬੰਧ ਕੀਤਾ ਹੋਇਆ ਹੈ। ਹੋਰ ਜਾਣਕਾਰੀ ਲੈਣ ਲਈ ਸੋਹਣ ਸਿੰਘ ਤੂਰ ਚੇਅਰਮੈਨ ਨੂੰ 905-216-1406 ਅਤੇ ਮਹਿੰਦਰ ਪਾਲ ਵਰਮਾ ਜਨਰਲ ਸੈਕਟਰੀ ਨੂੰ 905-874-4633 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ
‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …