ਕੈਪਟਨ ਅਮਰਿੰਦਰ ਨੇ ਕੀਤਾ ਸਵਾਗਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਮਸ਼ਹੂਰ ਗਾਇਕਾ ਸਤਵਿੰਦਰ ਬਿੱਟੀ ਕਾਂਗਰਸ ਵਿਚ ਸ਼ਾਮਲ ਹੋ ਗਈ ਹੈ। ਬਿੱਟੀ ਅੱਜ ਚੰਡੀਗੜ੍ਹ ਵਿਚ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਵਿਚ ਸ਼ਾਮਲ ਹੋਈ ਹੈ। ਇਸ ਸਮੇਂ ਬਿੱਟੀ ਨੇ ਕਿਹਾ ਕਿ ਪੂਰਾ ਪੰਜਾਬ ਕੈਪਟਨ ਦਾ ਬਹੁਤ ਆਦਰ ਕਰਦਾ ਹੈ। ਕੈਪਟਨ ਪੰਜਾਬ ਨੂੰ ਬਚਾਉਣਗੇ, ਇਸ ਲਈ ਉਨ੍ਹਾਂ ਕਾਂਗਰਸ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਇਸ ਮੌਕੇ ਕੁੱਝ ਮਹਿਲਾ ਹਾਕੀ ਖਿਡਾਰਨਾਂ ਵੀ ਕਾਂਗਰਸ ਵਿਚ ਸ਼ਾਮਲ ਹੋਈਆਂ ਹਨ।ઠ
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …