ਟੋਰਾਂਟੋ/ਬਿਊਰੋ ਨਿਊਜ਼ : ਕ੍ਰਿਸਟੀ ਡੰਕਨ ਨੇ ਆਪਣੇ ਹਲਕੇ ਈਟੋਬੀਕੋਕ ਵਿਚ ਚੋਣ ਪ੍ਰਚਾਰ ਜ਼ੋਰਾਂ ਸ਼ੋਰਾਂ ਨਾਲ ਸ਼ੁਰੂ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਡੰਕਨ ਨੇ ਚੋਣ ਦਫਤਰ ਦਾ ਉਦਘਾਟਨ ਕੀਤਾ। ਇਸ ਮੌਕੇ ਸਾਰੇ ਭਾਈਚਾਰਿਆਂ ਦੇ ਵਿਅਕਤੀਆਂ ਨੇ ਹਿੱਸਾ ਲਿਆ। ਕ੍ਰਿਸਟੀ ਡੰਕਨ ਨੇ ਅਪੀਲ ਕੀਤੀ ਕਿ ਉਨ੍ਹਾਂ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਓ। ਤਸਵੀਰ ਵਿਚ ਕ੍ਰਿਸਟੀ ਡੰਕਨ ਨਾਲ ਸੁਲੱਖਣ ਸਿੰਘ ਅਟਵਾਲ, ਅਵਤਾਰ ਸਿੰਘ ਮਿਨਹਾਸ, ਕੇਵਲ ਸਿੰਘ ਢਿੱਲੋਂ, ਅਜਾਇਬ ਸਿੰਘ ਅਤੇ ਸੁਖਦੇਵ ਸਿੰਘ ਦੀ ਖੜ੍ਹੇ ਨਜ਼ਰ ਆ ਰਹੇ ਹਨ।
ਕ੍ਰਿਸਟੀ ਡੰਕਨ ਵਲੋਂ ਈਟੋਬੀਕੋਕ ਹਲਕੇ ‘ਚ ਚੋਣ ਪ੍ਰਚਾਰ ਸ਼ੁਰੂ
RELATED ARTICLES

