16.8 C
Toronto
Saturday, October 10, 2026
spot_img
Homeਪੰਜਾਬਪ੍ਰਕਾਸ਼ ਪੁਰਬ ਸਮਾਗਮਾਂ ਲਈ 'ਆਪ' ਨੇ 15 ਮੈਂਬਰੀ ਤਾਲਮੇਲ ਕਮੇਟੀ ਬਣਾਈ

ਪ੍ਰਕਾਸ਼ ਪੁਰਬ ਸਮਾਗਮਾਂ ਲਈ ‘ਆਪ’ ਨੇ 15 ਮੈਂਬਰੀ ਤਾਲਮੇਲ ਕਮੇਟੀ ਬਣਾਈ

ਪ੍ਰਕਾਸ਼ ਪੁਰਬ ਸਮਾਗਮਾਂ ਲਈ ‘ਆਪ’ ਨੇ 15 ਮੈਂਬਰੀ ਤਾਲਮੇਲ ਕਮੇਟੀ ਬਣਾਈਚੰਡੀਗੜ੍ਹ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਲਈ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਵੀ 15 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ। ਇਸ ਦੀ ਅਗਵਾਈ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਪ੍ਰਿੰਸੀਪਲ ਬੁੱਧ ਰਾਮ ਤੇ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਕੀਤੀ ਜਾਏਗੀ। ਇਹ ਕਮੇਟੀ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ, ਪੰਜਾਬੀ ਅਕੈਡਮੀ ਦਿੱਲੀ ਤੇ ਪੰਜਾਬ ਸਮੇਤ ਦੇਸ਼-ਵਿਦੇਸ਼ ਦੀਆਂ ਪੰਥਕ ਸੰਸਥਾਵਾਂ ਤੇ ਪੰਥਕ ਹਸਤੀਆਂ ਨਾਲ ਤਾਲਮੇਲ ਕਰੇਗੀ ਤਾਂ ਕਿ ਨਾਨਕ ਨਾਮ ਲੇਵਾ ਸੰਗਤ, ਆਪ ਵਲੰਟੀਅਰਾਂ ਤੇ ਆਗੂਆਂ ਦੀ ਪ੍ਰਕਾਸ਼ ਪੁਰਬ ਸਮਾਗਮਾਂ ‘ਚ ਵੱਧ ਤੋਂ ਵੱਧ ਸ਼ਮੂਲੀਅਤ ਹੋ ਸਕੇ।

RELATED ARTICLES
POPULAR POSTS