ਹੇਠਾਂ ਡਿੱਗਦਿਆਂ ਹੀ ਨੌਜਵਾਨ ਦੀ ਮੌਤ
ਗੁਰਦਾਸਪੁਰ/ਬਿਊਰੋ ਨਿਊਜ਼
ਗੁਰਦਾਸਪੁਰ ਵਿਚ ਅੱਜ ਦੁਪਹਿਰ ਕਰੀਬ ਸਾਢੇ ਤਿੰਨ ਵਜੇ ਅਦਾਲਤ ਵਿਚ ਪੇਸ਼ੀ ਲਈ ਲਿਆਂਦੇ ਇਕ ਨੌਜਵਾਨ ਨੇ ਕੋਰਟ ਕੰਪਲੈਕਸ ਦੀ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਸੁਖਦੇਵ ਸਿੰਘ ਪੁੱਤਰ ਬਲਵੰਤ ਸਿੰਘ ਨੂੰ ਐਨ.ਡੀ.ਪੀ.ਸੀ ਐਕਟ ਤਹਿਤ ਕਲਾਨੌਰ ਪੁਲਿਸ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਅੱਜ ਉਸ ਨੂੰ ਪੇਸ਼ੀ ਲਈ ਗੁਰਦਾਸਪੁਰ ਦੀ ਅਦਾਲਤ ਵਿਚ ਲਿਆਂਦਾ ਸੀ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …