ਉਨਟਾਰੀਓ : ਪਿੰਡ ਖੁਰਦਪੁਰ ਅਤੇ ਫਤਿਹਪੁਰ ਦੀਆਂ ਸੰਗਤਾਂ ਵਲੋਂ ਭਾਈ ਵਰਿਆਮ ਸਿੰਘ ਜੀ ਦੀ ਸਲਾਨਾ ਬਰਸੀ ਉਨਟਾਰੀਓ ਖਾਲਸਾ ਦਰਬਾਰ ਈਸਟ ਹਾਲ, ਡਿਕਸੀ ਰੋਡ ਵਿਖੇ ਮਨਾਈ ਜਾ ਰਹੀ ਹੈ। ਇਸ ਸਬੰਧੀ 11 ਅਕਤੂਬਰ ਨੂੰ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 13 ਅਕਤੂਬਰ ਨੂੰ ਭੋਗ ਪਾਏ ਜਾਣਗੇ। ਉਪਰੰਤ ਕੀਰਤਨ ਦਰਬਾਰ ਸਜਣਗੇ ਅਤੇ ਗੁਰੂ ਕਾ ਅਤੁੱਟ ਲੰਗਰ ਵਰਤੇਗਾ। ਸਮੂਹ ਇਲਾਕਾ ਨਿਵਾਸੀਆਂ ਨੂੰ ਹੁੰਮ ਹੁੰਮਾ ਕੇ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ। ਵਧੇਰੇ ਜਾਣਕਾਰੀ ਲਈ ਜਗਰੂਪ ਸਿੰਘ 416-803-2463, ਪਰਦੀਪ ਸਿੰਘ 647-290-5023 ਨਾਲ ਸੰਪਰਕ ਕਰ ਸਕਦੇ ਹੋ।
ਭਾਈ ਵਰਿਆਮ ਸਿੰਘ ਜੀ ਦੀ ਬਰਸੀ 13 ਅਕਤੂਬਰ ਨੂੰ ਮਨਾਈ ਜਾਵੇਗੀ
RELATED ARTICLES

