ਟੋਰਾਂਟੋ : ਫੈਡਰਲ ਚੋਣਾਂ ਦੇ ਮੱਦੇਨਜ਼ਰ ਐਨਡੀਪੀ ਆਗੂਆਂ ਵਲੋਂ ਕੈਨੇਡਾ ਵਾਸੀਆਂ ਨਾਲ ਰਾਬਤਾ ਕਰਕੇ ਉਨ੍ਹਾਂ ਦੀਆਂ ਮੁੱਢਲੀਆਂ ਲੋੜਾਂ ਬਾਰੇ ਜਾਣਿਆ ਜਾ ਰਿਹਾ ਹੈ। ਐਨਡੀਪੀ ਵਲੋਂ ਕਿਹਾ ਜਾ ਰਿਹਾ ਹੈ ਕਿ ਜੇਕਰ ਸਾਡੀ ਸਰਕਾਰ ਬਣੀ ਤਾਂ ਕੈਨੇਡੀਅਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇਗਾ।
ਪਿਛਲੇ ਲੰਮੇ ਸਮੇਂ ਤੋਂ ਬਰੈਂਪਟਨ ਯੂਨੀਵਰਸਿਟੀ ਦੀ ਮੰਗ ਨੂੰ ਵੇਖਦਿਆਂ ਹੁਣ ਬਰੈਂਪਟਨ ਦੇ 5 ਐਨਡੀਪੀ ਉਮੀਦਵਾਰਾਂ ਨੇ ਇਕੱਠੇ ਹੋ ਕੇ ਇਕ ਸਾਂਝੀ ਅਨਾਊਂਸਮੈਂਟ ਕੀਤੀ ਹੈ, ਜਿਸ ਵਿਚ ਗੁਰਰਤਨ ਸਿੰਘ, ਸਾਰਾ ਸਿੰਘ ਅਤੇ ਕੇਵਿਨ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।
ਐਨਡੀਪੀ ਆਗੂਆਂ ਵਲੋਂ ਕੈਨੇਡਾ ਵਾਸੀਆਂ ਨਾਲ ਕੀਤੇ ਜਾ ਰਹੇ ਹਨ ਵਾਅਦੇ
RELATED ARTICLES