ਹਰਿਆਣਾ ਵਿਚ ਦੋ ਸਰਵੇਖਣਾਂ ਨੇ ਭਾਜਪਾ ਨੂੰ ਦਿੱਤੀਆਂ 70 ਤੋਂ ਵੱਧ ਸੀਟਾਂ
ਨਵੀਂ ਦਿੱਲੀ/ਬਿਊਰੋ ਨਿਊਜ਼
ਮਹਾਰਾਸ਼ਟਰ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਸਮਾਪਤ ਹੋਣ ਤੋਂ ਬਾਅਦ ਐਗਜ਼ਿਟ ਪੋਲ ਵੀ ਆਉਣੇ ਸ਼ੁਰੂ ਹੋ ਗਏ ਹਨ। ਸ਼ੁਰੂਆਤੀ 4 ਐਗਜ਼ਿਟ ਪੋਲ ਵਿਚ ਮਹਾਰਾਸ਼ਟਰ ਵਿਚ ਭਾਜਪਾ ਨੂੰ ਪੂਰਨ ਬਹੁਮਤ ਮਿਲਦਾ ਦਿਖਾਇਆ ਗਿਆ ਹੈ। ਹਰਿਆਣਾ ਵਿਚ ਦੋ ਸਰਵੇਖਣਾਂ ਵਿਚ ਭਾਜਪਾ ਨੂੰ 70 ਤੋਂ ਜ਼ਿਆਦਾ ਮਿਲਦੀਆਂ ਦਿਖਾਈਆਂ ਗਈਆਂ ਹਨ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਵਿਚ ਵਿਧਾਨ ਸਭਾ ਦੀਆਂ ਕੁੱਲ 288 ਅਤੇ ਹਰਿਆਣਾ ਵਿਚ ਕੁੱਲ ਸੀਟਾਂ 90 ਹਨ।
Check Also
ਪ੍ਰਧਾਨ ਮੰਤਰੀ ਮੋਦੀ ਨੇ ਇਲੌਨ ਮਸਕ ਨਾਲ ਫੋਨ ’ਤੇ ਕੀਤੀ ਗੱਲਬਾਤ
ਟੈਕਨਾਲੋਜੀ ਫੀਲਡ ’ਚ ਪਾਰਟਨਰਸ਼ਿਪ ਨੂੰ ਲੈ ਕੇ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ …