22.2 C
Toronto
Tuesday, July 21, 2026
spot_img
Homeਦੁਨੀਆਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ

ਜੇਲ੍ਹ ‘ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ

ਹਸਪਤਾਲ ‘ਚ ਕਰਾਇਆ ਗਿਆ ਦਾਖ਼ਲ
ਲਾਹੌਰ/ਬਿਊਰੋ ਨਿਊਜ਼
ਜੇਲ੍ਹ ‘ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਨਵਾਜ਼ ਸ਼ਰੀਫ਼ ਦੇ ਬਲੱਡ ਪਲੇਟ ਲੈਟਸ ਦੀ ਗਿਣਤੀ ਬਹੁਤ ਘਟ ਗਈ ਸੀ ਅਤੇ ਲੰਘੀ ਰਾਤ ਉਨ੍ਹਾਂ ਨੂੰ ਐਮਰਜੈਂਸੀ ਹਾਲਤ ‘ਚ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ। ਜ਼ਿਕਰਯੋਗ ਹੈ ਕਿ ਨਵਾਜ਼ ਸ਼ਰੀਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ 24 ਦਸੰਬਰ, 2018 ਤੋਂ ਜੇਲ੍ਹ ਦੀ ਸਜ਼ਾ ਕੱਟ ਰਹੇ ਹਨ।

RELATED ARTICLES
POPULAR POSTS