24.5 C
Toronto
Friday, August 21, 2026
spot_img
Homeਭਾਰਤਪਾਕਿ ਨੇ ਕੀਤੀ ਜੰਗਬੰਦੀ ਦੀ ਉਲੰਘਣਾ, ਐੱਲ.ਓ.ਸੀ. 'ਤੇ ਗੋਲੀਬਾਰੀ

ਪਾਕਿ ਨੇ ਕੀਤੀ ਜੰਗਬੰਦੀ ਦੀ ਉਲੰਘਣਾ, ਐੱਲ.ਓ.ਸੀ. ‘ਤੇ ਗੋਲੀਬਾਰੀ

ਪਾਕਿ ਨੇ ਕੀਤੀ ਜੰਗਬੰਦੀ ਦੀ ਉਲੰਘਣਾ, ਐੱਲ.ਓ.ਸੀ. ‘ਤੇ ਗੋਲੀਬਾਰੀਪੁੰਛ — ਪਾਕਿਸਤਾਨ ਸਰਹੱਦ ‘ਤੇ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਹੈ। ਉਹ ਲਗਾਤਾਰ ਜੰਗਬੰਦੀ ਦੀ ਉਲੰਘਣਾ ਕਰ ਰਿਹਾ ਹੈ ਅਤੇ ਅੱਤਵਾਦੀਆਂ ਦੀ ਘੁਸਪੈਠ ਕਰਵਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਐਤਵਾਰ ਨੂੰ ਉਸ ਨੇ ਫਿਰ ਜੰਗਬੰਦੀ ਦੀ ਉਲੰਘਣਾ ਕੀਤੀ ਅਤੇ ਪੁੰਛ ਜ਼ਿਲੇ ‘ਚ ਕੰਟਰੋਲ ਲਾਈਨ ‘ਤੇ ਗੋਲੀਬਾਰੀ ਕੀਤੀ ਅਤੇ ਗੋਲੇ ਦਾਗੇ। ਪਾਕਿਸਤਾਨ ਬਿਨਾਂ ਕਿਸੇ ਉਕਸਾਵੇ ਦੇ ਗੋਲੀਬਾਰੀ ਕਰ ਰਿਹਾ ਹੈ। ਪਾਕਿਸਤਾਨ ਦੀ ਗੋਲੀਬਾਰੀ ਦਾ ਭਾਰੀਤ ਫੌਜ ਵੀ ਮੁੰਹ ਤੋੜ ਜਵਾਬ ਦੇ ਰਹੀ ਹੈ।

RELATED ARTICLES
POPULAR POSTS