ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੂੰ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਸਿੱਧੂ ਨੇ ਇਹ ਸੱਦਾ ਪ੍ਰਵਾਨ ਕੀਤਾ ਹੈ ਜਾਂ ਨਹੀਂ। ਮੀਡੀਆ ਰਿਪੋਰਟਾਂ ਮੁਤਾਬਕ ਸੈਨੇਟਰ ਫ਼ੈਸਲ ਜਾਵੇਦ ਖ਼ਾਨ ਨੇ ਇਮਰਾਨ ਦੀਆਂ ਹਦਾਇਤਾਂ ‘ਤੇ ਸਿੱਧੂ ਨਾਲ ਫੋਨ ‘ਤੇ ਗੱਲਬਾਤ ਕੀਤੀ ਹੈ।
Check Also
ਕੈਨੇਡਾ ਵੱਲੋਂ ਵਿਦੇਸ਼ੀ ਵਿਦਿਆਰਥੀਆਂ ਨੂੰ ਰਾਹਤ
ਵਰਕ ਪਰਮਿਟ ਵਾਸਤੇ ਕੋਰਸਾਂ ਦੀ ਕਟੌਤੀ ਨੂੰ ਅੱਗੇ ਪਾਇਆ ਵਾਪਸ ਮੁੜਨ ਵਾਲੇ ਵਿਦਿਆਰਥੀਆਂ ਦੀ ਗਿਣਤੀ …