18.2 C
Toronto
Wednesday, September 23, 2026
spot_img
Homeਹਫ਼ਤਾਵਾਰੀ ਫੇਰੀਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਤੇ ਚਾਂਦੀ ਦੇ ਸਿੱਕੇ ਜਾਰੀ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਤੇ ਚਾਂਦੀ ਦੇ ਸਿੱਕੇ ਜਾਰੀ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਤੇ ਚਾਂਦੀ ਦੇ ਸਿੱਕੇ ਜਾਰੀਲੁਧਿਆਣਾ : ਡਾਕ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਅਤੇ ਚਾਂਦੀ ਦੇ ਸਿੱਕੇ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਸੁਪਰਡੈਂਟ ਡਾ: ਅਮਨਪ੍ਰੀਤ ਸਿੰਘ ਨੇ ਦੱਸਿਆ ਕਿ ਡਾਕ ਵਿਭਾਗ ਭਾਰਤ ਸਰਕਾਰ ਵਲੋਂ ਪੰਜਾਬ ਦੀਆਂ ਛੋਟੀਆਂ ਸਨਅਤਾਂ ਅਤੇ ਨਿਰਯਾਤ ਕਾਰਪੋਰੇਸ਼ਨ ਲਿਮਟਿਡ ਦੇ ਸਹਿਯੋਗ ਨਾਲ 5 ਗਰਾਮ ਅਤੇ 10 ਗਰਾਮ ਦੇ 24 ਕੈਰਟ ਸ਼ੁੱਧਤਾ ਵਾਲੇ ਸਿੱਕੇ ਅਤੇ 50 ਗਰਾਮ ਦੇ ਚਾਂਦੀ ਦੇ 999 ਸ਼ੁੱਧਤਾ ਵਾਲੇ ਹਨ। ਉਨ੍ਹਾਂ ਦੱਸਿਆ ਕਿ 5 ਗਰਾਮ ਵਾਲਾ ਸੋਨੇ ਦਾ ਸਿੱਕਾ 22500 ਰੁਪਏ, 10 ਗਰਾਮ ਵਾਲਾ ਸੋਨੇ ਦਾ ਸਿੱਕਾ 45 ਹਜ਼ਾਰ ਅਤੇ 50 ਗਰਾਮ ਚਾਂਦੀ ਵਾਲਾ ਸਿੱਕਾ 3300 ਰੁਪਏ ਵਿਚ ਉਪਲੱਬਧ ਹੈ।

RELATED ARTICLES
POPULAR POSTS