ਬਰੈਂਪਟਨ/ਬਿਊਰੋ ਨਿਊਜ਼
ਸ੍ਰੀਮਤੀ ਕਰਤਾਰ ਕੌਰ ਔਜਲਾ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੰਤਿਮ ਸਸਕਾਰ 1 ਨਵੰਬਰ ਨੂੰ ਬਾਅਦ ਦੁਪਹਿਰ ਇੱਕ ਵਜੇ ਕੀਤਾ ਜਾਵੇਗਾ। ਕਰਤਾਰ ਕੌਰ ਔਜਲਾ ਨਮਿਤ ਪਾਠ ਦਾ ਭੋਗ ਵੀ 1 ਨਵੰਬਰ, ਦਿਨ ਸ਼ੁੱਕਰਵਾਰ ਨੂੰ ਮਾਲਟਨ ਗੁਰਦੁਆਰਾ ਸਾਹਿਬ, 7280 ਏਅਰਪੋਰਟ ਰੋਡ, ਮਿਸੀਸਾਗਾ ਵਿਖੇ ਬਾਅਦ ਦੁਪਹਿਰ 2 ਤੋਂ 4 ਵਜੇ ਤੱਕ ਪਾਇਆ ਜਾਵੇਗਾ। ਕਰਤਾਰ ਕੌਰ ਔਜਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਨ ਲਈ ਜੋਗਿੰਦਰ ਸਿੰਘ ਔਜਲਾ ਨਾਲ ਫੋਨ ਨੰਬਰ 647-205-3037 ਅਤੇ ਸਤਨਾਮ ਸਿੰਘ ਔਜਲਾ ਨਾਲ ਫੋਨ ਨੰਬਰ 416-305-0200 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਪ੍ਰਭਾਵਸ਼ਾਲੀ ਅਤੇ ਪ੍ਰੇਰਨਾਦਾਇਕ ਰਿਹਾ ਮਲੂਕ ਸਿੰਘ ਕਾਹਲੋਂ ਨਾਲ ਪ੍ਰੋਗਰਾਮ ਸਿਰਜਣਾ ਦੇ ਆਰ ਪਾਰ
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਦੇ ਫਾਊਂਡਰ ਮੈਂਬਰ ਤੇ ਵਾਈਸ ਚੇਅਰਮੈਨ ਮਲੂਕ ਸਿੰਘ ਕਾਹਲੋਂ ਨਾਲ ਵਿਸ਼ੇਸ਼ …