ਸਿੱਖ ਕਤਲੇਆਮ ਦੇ ਦੋਸ਼ ‘ਚ ਸੱਜਣ ਕੁਮਾਰ ਨੂੰ ਉਮਰ ਭਰ ਲਈ ਮਿਲੀ ਹੈ ਜੇਲ੍ਹ ਦੀ ਸਜ਼ਾ
ਨਵੀਂ ਦਿੱਲੀ/ਬਿਊਰੋ ਨਿਊਜ਼
1984 ‘ਚ ਹੋਏ ਦਿੱਲੀ ਸਿੱਖ ਕਤਲੇਆਮ ਦੇ ਮਾਮਲੇ ਵਿਚ ਸੱਜਣ ਕੁਮਾਰ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ। ਇਸੇ ਦੌਰਾਨ ਸੁਪਰੀਮ ਕੋਰਟ ਹੁਣ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਕਰੇਗੀ। ਸੀਨੀਅਰ ਵਕੀਲ ਸ਼ੇਖਰ ਨਾਪਦੇ ਨੇ ਚੀਫ ਜਸਟਿਸ ਰੰਜਨ ਗੋਗੋਈ ਦੀ ਬੈਂਚ ਕੋਲ ਮੁਲਜ਼ਮ ਵਲੋਂ ਪਟੀਸ਼ਨ ਦਾਖਲ ਕੀਤੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ਦੀ ਅਰਜ਼ੀ ਨੂੰ ਖਾਰਜ ਵੀ ਕੀਤਾ ਜਾ ਚੁੱਕਾ ਹੈ।
Check Also
ਜੰਮੂ-ਕਸ਼ਮੀਰ ਦੇ ਕਿਸ਼ਤਵਾੜ ’ਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦਾ ਜੇਸੀਓ ਹੋਇਆ ਸ਼ਹੀਦ
ਭਾਰਤੀ ਫੌਜ ਨੇ ਮੁਕਾਬਲੇ ਦੌਰਾਨ ਦੋ ਅੱਤਵਾਦੀਆਂ ਨੂੰ ਕੀਤਾ ਢੇਰ ਜੰਮੂ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ …