ਪਰਵਾਸੀ ਪੰਜਾਬੀਆਂ ‘ਚ ਖੁਸ਼ੀ ਦੀ ਲਹਿਰ
ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼
ਵਿਦੇਸ਼ੀ ਸਿੱਖ ਸੰਗਤਾਂ ਜਿਨ੍ਹਾਂ ਕੋਲ ਭਾਰਤ ਦੀ ਨਾਗਰਿਕਤਾ ਨਹੀਂ ਹੈ। ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਇੱਕ ਓ.ਸੀ.ਆਈ. (ਓਵਰਸੀਜ਼ ਸਿਟੀਜ਼ਨਸ਼ਿਪ ਆਫ਼ ਇੰਡੀਆ) ਕਾਰਡ ਵੀ ਜਾਰੀ ਕੀਤਾ ਜਾਂਦਾ ਹੈ। ਓ.ਸੀ.ਆਈ. ਕਾਰਡ ਹੋਲਡਰ ਵੀ ਸ੍ਰੀ ਕਰਤਾਰਪੁਰ ਸਾਹਿਬ ਜਾ ਸਕਦੇ ਹਨ। ਜਿਸ ਨੂੰ ਦੇਖਦੇ ਹੋਏ ਪਰਵਾਸੀ ਪੰਜਾਬੀਆਂ ਵੱਲੋਂ ਵੱਡੀ ਗਿਣਤੀ ‘ਚ ਵਿਦੇਸ਼ਾਂ ‘ਚ ਸਥਿਤ ਭਾਰਤੀ ਰਾਜ ਦੂਤਘਰਾਂ ‘ਚ ਓ.ਸੀ.ਆਈ. ਕਾਰਡ ਅਪਲਾਈ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਲਈ ਪਰਵਾਸੀ ਭਾਰਤੀ ਓ.ਸੀ.ਆਈ. ਕਾਰਡ ਲੈ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾ ਸਕਦੇ ਹਨ। ਜਿਸ ਕਾਰਨ ਪਰਵਾਸੀ ਪੰਜਾਬੀਆਂ ਵਿਚ ਖ਼ੁਸ਼ੀ ਦੀ ਲਹਿਰ ਹੈ।
Check Also
ਦਿੱਲੀ ਵੱਲ ਵਧ ਰਹੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਨੇ ਰੋਕਿਆ
ਹਰਿਆਣਾ ਪੁਲਿਸ ਨੇ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਦਾਗੇ, ਕਈ ਕਿਸਾਨ ਹੋਏ ਜ਼ਖਮੀ ਸ਼ੰਭੂ/ਬਿਊਰੋ …