ਕੋਟਕਪੂਰਾ : ਕਰਤਾਪੁਰ ਲਾਂਘਾ ਖੁੱਲ੍ਹਣ ‘ਤੇ ਸੀਨੀਅਰ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਦੇ ਸਮਰਥਕਾਂ ਵੱਲੋਂ ਨਵਜੋਤ ਸਿੰਘ ਸਿੱਧੂ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਧੰਨਵਾਦ ਲਈ ਥਾਂ-ਥਾਂ ਲਗਾਏ ਹੋਰਡਿੰਗ ਵੇਖੇ ਜਾ ਰਹੇ ਹਨ। ਇਨ੍ਹਾਂ ਹੋਰਡਿੰਗ ‘ਚ ਚਾਰ ਤਸਵੀਰਾਂ ਛਪੀਆਂ ਹਨ ਤੇ ਕੋਈ ਸੰਪਰਕ ਨੰਬਰ ਨਹੀਂ ਦਰਸਾਇਆ ਗਿਆ। ਹਾਲਾਂਕਿ ਭਾਰਤ ਅਤੇ ਪਾਕਿਸਤਾਨ ਦਰਮਿਆਨ ਮਾਹੌਲ ਤਲਖ਼ ਹੈ ਪਰ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਕਰਕੇ ਪੰਜਾਬੀਆਂ ‘ਚ ਖੁਸ਼ੀ ਹੈ। ਇਸ ਤੋਂ ਇਲਾਵਾ ਦੇਸ਼ ਤੇ ਵਿਦੇਸ਼ਾਂ ਵਿੱਚ ਬੈਠਾ ਸਿੱਖ ਭਾਈਚਾਰਾ ਵੀ ਇਸ ਦੀ ਸ਼ਲਾਘਾ ਕਰ ਰਿਹਾ ਹੈ।
Check Also
ਸ਼ੋ੍ਰਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਫੌਰੀ ਕੋਈ ਫੈਸਲਾ ਲੈਣ ਦੀ ਅਪੀਲ
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …