-5.8 C
Toronto
Thursday, January 22, 2026
spot_img
Homeਪੰਜਾਬਅਰਵਿੰਦ ਕੇਜਰੀਵਾਲ 3 ਜੁਲਾਈ ਨੂੰ ਯੂਥ ਮੈਨੀਫੈਸਟੋ ਰਿਲੀਜ਼ ਕਰਨ ਲਈ ਪੰਜਾਬ ਆਉਣਗੇ

ਅਰਵਿੰਦ ਕੇਜਰੀਵਾਲ 3 ਜੁਲਾਈ ਨੂੰ ਯੂਥ ਮੈਨੀਫੈਸਟੋ ਰਿਲੀਜ਼ ਕਰਨ ਲਈ ਪੰਜਾਬ ਆਉਣਗੇ

7ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 3 ਤੋਂ 5 ਜੁਲਾਈ ਤੱਕ ਪੰਜਾਬ ਫੇਰੀ ‘ਤੇ ਆਉਣਗੇ। ਇਸ ਦੌਰਾਨ ਕੇਜਰੀਵਾਲ ਅੰਮ੍ਰਿਤਸਰ ਵਿਖੇ 3 ਜੁਲਾਈ ਨੂੰ ਯੂਥ ਮੈਨੀਫੈਸਟੋ ਰਿਲੀਜ਼ ਕਰਨਗੇ।

RELATED ARTICLES
POPULAR POSTS