25.6 C
Toronto
Friday, August 14, 2026
spot_img
Homeਪੰਜਾਬਸੁਖਪਾਲ ਖਹਿਰਾ 'ਆਪ' ਆਰ.ਟੀ.ਆਈ. ਸੈਲ ਦੇ ਕਨਵੀਨਰ ਬਣੇ

ਸੁਖਪਾਲ ਖਹਿਰਾ ‘ਆਪ’ ਆਰ.ਟੀ.ਆਈ. ਸੈਲ ਦੇ ਕਨਵੀਨਰ ਬਣੇ

ਸੁਖਪਾਲ ਖਹਿਰਾ ‘ਆਪ’ ਆਰ.ਟੀ.ਆਈ. ਸੈਲ ਦੇ ਕਨਵੀਨਰ ਬਣੇਵਕੀਲ ਦਿਨੇਸ਼ ਚੱਢਾ ਨੂੰ ਸਹਿ-ਕਨਵੀਨਰ ਥਾਪਿਆ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਅੱਜ ਸੁਖਪਾਲ ਸਿੰਘ ਖਹਿਰਾ ਨੂੰ ਪਾਰਟੀ ਦੇ ਆਰ.ਟੀ.ਆਈ ਸੈਲ ਦਾ ਕਨਵੀਨਰ ਬਣਾ ਦਿੱਤਾ ਹੈ। ਚਰਚਿਤ ਆਰ.ਟੀ.ਆਈ ਕਾਰਕੁਨ ਵਕੀਲ ਦਿਨੇਸ਼ ਚੱਢਾ ਨੂੰ ਆਰ.ਟੀ.ਆਈ ਸੈਲ ਦਾ ਸਹਿ ਕਨਵੀਨਰ ਥਾਪਿਆ ਗਿਆ।
ਸਾਬਕਾ ਪੱਤਰਕਾਰ ਮੇਜਰ ਸਿੰਘ ਨੂੰ ਪੰਜਾਬ ਡਾਇਲਾਗ ਟੀਮ ਦਾ ਮੈਂਬਰ ਬਣਾਇਆ ਗਿਆ।  ਇਹ ਟੀਮ ਸਾਲ 2017 ਦੀਆਂ ਚੋਣਾਂ ਲਈ ਚੋਣ ਮਨੋਰਥ ਪੱਤਰ ਤਿਆਰ ਕਰ ਰਹੀ ਹੈ। ਮੇਜਰ ਸਿੰਘ ਇਸ ਤੋਂ ਪਹਿਲਾਂ ਬਹੁਤ ਸਾਰੇ ਅਖਬਾਰਾਂ ਨਾਲ ਕੰਮ ਕਰ ਚੁੱਕੇ ਹਨ ਅਤੇ ਪੰਜਾਬ ਦੇ ਮੁੱਦਿਆਂ ਤੋਂ ਜਾਣੂ ਹਨ।

RELATED ARTICLES
POPULAR POSTS