ਲਾਹੌਰ/ਬਿਊਰੋ ਨਿਊਜ਼
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਛੋਟੇ ਭਰਾ ਤੇ ਸਾਬਕਾ ਮੁੱਖ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਜਾਇਦਾਦ ਜ਼ਬਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਨੈਸ਼ਨਲ ਅਕਾਊਂਟ ਬਿਲਟੀ ਨੇ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਨੈਸ਼ਨਲ ਅਸੈਂਬਲੀ ਵਿਚ ਵਿਰੋਧੀ ਨੇਤਾ ਤੇ ਪਾਕਿਸਤਾਨ ਮੁਸਲਿਮ ਲੀਗ ਨਵਾਜ਼ ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ ਨੇ ਪਬਲਿਕ ਅਕਾਊਂਟ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਆਪਣਾ ਅਸਤੀਫਾ ਲੰਘੀ 18 ਨਵੰਬਰ ਨੂੰ ਨੈਸ਼ਨਲ ਅਸੈਂਬਲੀ ਦੇ ਸਪੀਕਰ ਨੂੰ ਦਿੱਤਾ ਸੀ।
Check Also
ਅਮਰੀਕੀ ਸੰਘੀ ਜੱਜ ਵੱਲੋਂ ਟਰੰਪ ਪ੍ਰਸ਼ਾਸਨ ਨੂੰ ਝਟਕਾ, ਭਾਰਤੀ ਵਿਦਿਆਰਥੀ ਦੀ ਡਿਪੋਰਟੇਸ਼ਨ ‘ਤੇ ਆਰਜ਼ੀ ਰੋਕ ਲਾਈ
ਨਿਊਯਾਰਕ/ਬਿਊਰੋ ਨਿਊਜ਼ : ਅਮਰੀਕਾ ਦੇ ਸੰਘੀ ਜੱਜ ਨੇ ਟਰੰਪ ਪ੍ਰਸ਼ਾਸਨ ਵੱਲੋਂ 21 ਸਾਲਾ ਅੰਡਰਗਰੈਜੂਏਟ ਭਾਰਤੀ …