-7.9 C
Toronto
Friday, December 5, 2025
spot_img
Homeਦੁਨੀਆਸ਼੍ਰੀ ਮਾਛੀਵਾੜਾ ਸਾਹਿਬ ਇਲਾਕਾ ਨਿਵਾਸੀਆਂ ਵਲੋਂ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ...

ਸ਼੍ਰੀ ਮਾਛੀਵਾੜਾ ਸਾਹਿਬ ਇਲਾਕਾ ਨਿਵਾਸੀਆਂ ਵਲੋਂ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 25 ਦਸੰਬਰ ਨੂੰ ਮਾਲਟਨ ਗੁਰੂ ਘਰ ਵਿਖੇ ਪਾਏ ਜਾਣਗੇ

ਮਾਲਟਨ : ਦਸਵੀਂ ਪਾਤਿਸਾਹੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼੍ਰੀ ਮਾਛੀਵਾੜਾ ਸਾਹਿਬ ਦੀ ਧਰਤੀ ‘ઑਤੇ ਪਹੁੰਚਣ ਤੇ ਉਹਨਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਅਤੇ ਚਾਰੇ ਸਾਹਿਬਜ਼ਾਦੇ ਤੇ ਮਾਤਾ ਗੁਜ਼ਰੀ ਜੀ ਅਤੇ ਸਭਾ ਵਿਚ ਸ਼ਹੀਦ ਹੋਏ ਸਾਰੇ ਸਿੰਘਾਂ ਤੇ ਸਿੰਘਣੀਆਂ ਨੂੰ ਸਮਰਪਿਤ ਪਿਛਲੇ ਸਾਲਾਂ ਦੀ ਤਰ੍ਹਾਂ ਸ਼੍ਰੀ ਮਾਛੀਵਾੜਾ ਸਹਿਬ ਇਲਾਕਾ ਨਿਵਾਸੀਆਂ ਵਲੋਂ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੀ ਸੇਵਾ ਕੀਤੀ ਜਾ ਰਹੀ ਹੈ। ਇਸ ਸੰਬੰਧ ਵਿਚ ਮਾਲਟਨ ਗੁਰੂ ਘਰ ਵਿਖੇ ਮਿਤੀ 23 ਦਸੰਬਰ ਦਿਨ ਸੋਮਵਾਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਜਿਹਨਾਂ ਦੇ ਭੋਗ 25 ਦਸੰਬਰ ਦਿਨ ਬੁੱਧਵਾਰ ਨੂੰ ਮੇਲ ਹਾਲ ਵਿਚ ਪਾਏ ਜਾਣਗੇ। ਕਿਰਪਾ ਕਰਕੇ ਸਭ ਸੰਗਤਾਂ ਨੂੰ ਬੇਨਤੀ ਹੈ ਕਿ ਤਿੰਨ ਦਿਨ ਗੁਰੂ ਘਰ ਦੀਆਂ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲ ਕਰੋ ਜੀ। ਹੋਰ ਜਾਣਕਾਰੀ ਲਈ ਗੁਰਪ੍ਰੀਤ ਸਿੰਘ ਉੱਪਲ 647-207-1887, ਸਤਪਾਲ ਸਿੰਘ ਗਰੇਵਾਲ ਨੂੰ 519-405-0075, ਜਸਵੰਤ ਸਿੰਘ ਰਜ਼ੂਲ 647-207-188, ਉਜਾਗਰ ਸਿੰਘ ਗਿੱਲ 647-203-4090, ਕਾਕਾ ਸਿੰਘ ਤੱਖਰਾ 905-458-6446 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

RELATED ARTICLES
POPULAR POSTS