ਬਰੈਂਪਟਨ : ਮਿਸੀਸਾਗਾ ਵਿਖੇ ਪੁਲਿਸ ਨੂੰ ਪੰਜਾਬੀ ਮੂਲ ਦੀ ਵਿਦਿਆਰਥਣ ਦੀ ਮ੍ਰਿਤਕ ਦੇਹ ਮਿਲੀ ਹੈ, ਜਿਸ ਨੂੰ ਲੈ ਕੇ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਕੋਲੋਂ ਮਿਲੀ ਜਾਣਕਾਰੀ ਮੁਤਾਬਕ ਉਨਟਾਰੀਓ ਸੂਬੇ ਦੇ ਮਿਸੀਸਾਗਾ ਸ਼ਹਿਰ ਵਿਚ ਇਸ ਵਿਦਿਆਰਥਣ ਦੀ ਲਾਸ਼ ਬਰਾਮਦ ਕੀਤੀ ਗਈ। ਮ੍ਰਿਤਕ ਲੜਕੀ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਹੈ। ਪੀਲ ਰੀਜ਼ਨਲ ਪੁਲਿਸ ਨੇ ਦੱਸਿਆ ਕਿ ਲੜਕੀ ਦੀ ਉਮਰ ਤਕਰੀਬਨ 21 ਸਾਲ ਦੀ ਹੈ।
ਮਿਸੀਸਾਗਾ ‘ਚ ਪੰਜਾਬੀ ਲੜਕੀ ਦੀ ਲਾਸ਼ ਬਰਾਮਦ
RELATED ARTICLES

