Breaking News
Home / ਕੈਨੇਡਾ / ਬਲਾਕ ਸਿੱਧਵਾਂ ਬੇਟ (ਜ਼ਿਲ੍ਹਾ ਲੁਧਿਆਣਾ) ਦੀਆਂ ਸੰਗਤਾਂ ਵਲੋਂ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਦੇ ਸਬੰਧ ‘ਚ ਸ਼ਹੀਦੀ ਸਮਾਗਮ

ਬਲਾਕ ਸਿੱਧਵਾਂ ਬੇਟ (ਜ਼ਿਲ੍ਹਾ ਲੁਧਿਆਣਾ) ਦੀਆਂ ਸੰਗਤਾਂ ਵਲੋਂ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਦੇ ਸਬੰਧ ‘ਚ ਸ਼ਹੀਦੀ ਸਮਾਗਮ

ਮਾਲਟਨ : ਗੁਰਜੀਤ ਸਿੰਘ ਸਿੱਧੂ ਵਲੋਂ ਸੂਚਨਾ ਦਿੱਤੀ ਗਈ ਹੈ ਕਿ ਬਲਾਕ ਸਿੱਧਵਾਂ ਬੇਟ ਦੀ ਸਮੂਹ ਸੰਗਤਾਂ ਵਲੋਂ ਹਰ ਸਾਲ ਦੀ ਤਰ੍ਹਾਂ ਚਾਰ ਸਾਹਿਬਜ਼ਾਦੇ ਅਤੇ ਮਾਤਾ ਗੁਜਰ ਕੌਰ ਦੀ ਲਸਾਨੀ ਸ਼ਹਾਦਤ ਦੇ ਸਬੰਧ ਵਿਚ ਸਮਾਗਮ ਕਰਵਾਏ ਜਾ ਰਹੇ ਹਨ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ 23 ਦਸੰਬਰ ਨੂੰ ਸਵੇਰੇ 10 ਵਜੇ ਆਰੰਭ ਹੋਣਗੇ। ਜਿਨ੍ਹਾਂ ਦੇ ਭੋਗ 25 ਦਸੰਬਰ ਨੂੰ ਸ੍ਰੀ ਗੁਰੂ ਸਿੰਘ ਸਭਾ ਮਾਲਟਨ ਵਿਖੇ ਪਾਏ ਜਾਣਗੇ। ਸਾਰੀਆਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਨੂੰ ਪਹੁੰਚਣ ਲਈ ਬੇਨਤੀ ਕੀਤੀ ਜਾਂਦੀ ਹੈ। ਹੋਰ ਜਾਣਕਾਰੀ ਲਈ ਨਵਤੇਜ ਸਿੰਘ ਸਿੱਧੂ 647-801-6464, ਗੁਰਦੀਪ ਖੈਹਰਾ 416-457-5176, ਮਨਜਿੰਦਰ ਸੇਖੋਂ 647-899-5470 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Check Also

”ਹੁਣ ਬੱਸ!” – ਓਨਟਾਰੀਓ ਲਿਬਰਲ ਉਮੀਦਵਾਰ ਰਣਜੀਤ ਸਿੰਘ ਬੱਗਾ ਨੇ ਫੋਰਡ ਦੇ ਟੁੱਟੇ ਵਾਅਦਿਆਂ ਨੂੰ ਚੁਣੌਤੀ ਦੇਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ

ਜਦੋਂ ਕਿ ਬਰੈਂਪਟਨ ਇੱਕ ਨਾਜੁਕ ਹਾਲਤ ਵਿਚ ਹੈ ਅਤੇ ਓਨਟਾਰੀਓ ਦੇ ਲੋਕ ਡੱਗ ਫੋਰਡ ਦੀਆਂ …