ਡਾਕਟਰਾਂ ਨੇ ਮੁੱਖ ਮੰਤਰੀ ਨੂੰ ਇਕ ਹਫਤਾ ਅਰਾਮ ਕਰਨ ਦੀ ਦਿੱਤੀ ਸਲਾਹ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇੱਕ ਅੱਖ ਦਾ ਸਫਲ ਆਪਰੇਸ਼ਨ ਹੋ ਗਿਆ ਹੈ। ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਵੇਰੇ ਸਵਾ 8 ਵਜੇ ਪੀਜੀਆਈ ਚੰਡੀਗੜ੍ਹ ਪਹੁੰਚੇ ਸਨ। ਜਿਸ ਤੋਂ ਬਾਅਦ ਉਨ੍ਹਾਂ ਦੀ ਇੱਕ ਅੱਖ ਦਾ ਅਪ੍ਰੇਸ਼ਨ ਪੀ.ਜੀ.ਆਈ. ਦੇ ਐਡਵਾਂਸ ਆਈ ਸੈਂਟਰ ਵਿਖੇ 20 ਮਿੰਟਾਂ ਵਿੱਚ ਹੋ ਗਿਆ। ਜਾਣਕਾਰੀ ਮੁਤਾਬਿਕ ਉਨ੍ਹਾਂ ਨੂੰ ਡਾਕਟਰਾਂ ਨੇ ਇੱਕ ਹਫ਼ਤਾ ਅਰਾਮ ਕਰਨ ਦੀ ਸਲਾਹ ਦਿੱਤੀ ਹੈ ।
Check Also
ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ
ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …