ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦਾ ਕੌਮੀ ਸਕੱਤਰ ਨਿਯੁਕਤ ਕੀਤਾ ਹੈ। ਪੰਜਾਬ ਦੇ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸਿੰਗਲਾ ਹੁਣ ਕਾਂਗਰਸ ਦੀਆਂ ਸਾਰੀਆਂ ਜਾਇਦਾਦਾਂ ਦੇ ਇੰਚਾਰਜ ਹੋਣਗੇ। ਇਸ ਸਬੰਧੀ ਕਾਂਗਰਸ ਹਾਈਕਮਾਨ ਵਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
Check Also
ਹਰਿਆਣਾ ’ਚ ਭਾਜਪਾ ਨੂੰ ਮਿਲਿਆ ਬਹੁਮਤ
ਜੰਮੂ ਕਸ਼ਮੀਰ ’ਚ ਨੈਸ਼ਨਲ ਕਾਨਫਰੰਸ ਤੇ ਕਾਂਗਰਸ ਗਠਜੋੜ ਦੀ ਜਿੱਤ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਅਤੇ ਜੰਮੂ …