ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਅੱਜ ਸੁਖਪਾਲ ਸਿੰਘ ਖਹਿਰਾ ਨੂੰ ਪਾਰਟੀ ਦੇ ਆਰ.ਟੀ.ਆਈ ਸੈਲ ਦਾ ਕਨਵੀਨਰ ਬਣਾ ਦਿੱਤਾ ਹੈ। ਚਰਚਿਤ ਆਰ.ਟੀ.ਆਈ ਕਾਰਕੁਨ ਵਕੀਲ ਦਿਨੇਸ਼ ਚੱਢਾ ਨੂੰ ਆਰ.ਟੀ.ਆਈ ਸੈਲ ਦਾ ਸਹਿ ਕਨਵੀਨਰ ਥਾਪਿਆ ਗਿਆ। ਸਾਬਕਾ ਪੱਤਰਕਾਰ ਮੇਜਰ ਸਿੰਘ ਨੂੰ ਪੰਜਾਬ ਡਾਇਲਾਗ ਟੀਮ ਦਾ ਮੈਂਬਰ ਬਣਾਇਆ ਗਿਆ। ਇਹ ਟੀਮ ਸਾਲ 2017 ਦੀਆਂ ਚੋਣਾਂ ਲਈ ਚੋਣ ਮਨੋਰਥ ਪੱਤਰ ਤਿਆਰ ਕਰ ਰਹੀ ਹੈ। ਮੇਜਰ ਸਿੰਘ ਇਸ ਤੋਂ ਪਹਿਲਾਂ ਬਹੁਤ ਸਾਰੇ ਅਖਬਾਰਾਂ ਨਾਲ ਕੰਮ ਕਰ ਚੁੱਕੇ ਹਨ ਅਤੇ ਪੰਜਾਬ ਦੇ ਮੁੱਦਿਆਂ ਤੋਂ ਜਾਣੂ ਹਨ।
Check Also
ਸ਼ੋ੍ਰਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਰਾਜੋਆਣਾ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਫੌਰੀ ਕੋਈ ਫੈਸਲਾ ਲੈਣ ਦੀ ਅਪੀਲ
ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ …