15.9 C
Toronto
Friday, June 19, 2026
spot_img
Homeਪੰਜਾਬਗੁਰਜੀਤ ਸਿੰਘ ਔਜਲਾ ਬਣੇ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਚੇਅਰਮੈਨ

ਗੁਰਜੀਤ ਸਿੰਘ ਔਜਲਾ ਬਣੇ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਚੇਅਰਮੈਨ

ਅੰਮ੍ਰਿਤਸਰ/ਬਿਊਰੋ ਨਿਊਜ਼
ਗੁਰਜੀਤ ਸਿੰਘ ਔਜਲਾ ਨੂੰ ਪੰਜਾਬ ਵਾਲੀਬਾਲ ਐਸੋਸੀਏਸ਼ਨ ਦਾ ਚੇਅਰਮੈਨ ਬਣਾਇਆ ਗਿਆ ਹੈ। ਔਜਲਾ ਅੰਮ੍ਰਿਤਸਰ ਹਲਕੇ ਤੋਂ ਕਾਂਗਰਸੀ ਸੰਸਦ ਮੈਂਬਰ ਹਨ। ਪੰਜਾਬ ਵਾਲੀਬਾਲ ਐਸੋਸੀਏਸ਼ਨ ਦੇ ਕਨਵੀਨਰ ਕੁਲਦੀਪ ਮੰਗੋਤਰਾ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਵਾਲੀਬਾਲ ਐਸੋਸੀਏਸ਼ਨ ਦੀ ਨਵੀਂ ਐਡਹਾਕ ਕਮੇਟੀ ਦਾ ਐਲਾਨ ਕਰਦਿਆਂ ਗੁਰਜੀਤ ਸਿੰਘ ਔਜਲਾ ਨੂੰ ਐਸੋਸੀਏਸ਼ਨ ਦਾ ਨਵਾਂ ਚੇਅਰਮੈਨ ਚੁਣਿਆ ਗਿਆ ਹੈ। ਇਸ ਦੇ ਨਾਲ ਹੀ ਐਸੋਸੀਏਸ਼ਨ ਵਿਚ ਕੋ ਕਨਵੀਨਰ ਸਮੇਤ ਛੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ।

RELATED ARTICLES
POPULAR POSTS