ਪਿਤਾ ਪਲਵਿੰਦਰ ਸਿੰਘ ਧਾਲੀਵਾਲ ਦਾ ਬਰੈਂਪਟਨ ਵਿੱਚ ઠਦਿਹਾਂਤ
ਬਰੈਂਪਟਨ/ਪਰਵਾਸੀ ਬਿਊਰੋ : ਮੋਗਾ ਜ਼ਿਲੇ ਦੇ ਪਿੰਡ ਬੱਧਨੀ ਕਲਾਂ ਦੇ ਜੰਮਪਲ ਉੱਘੇ ਸਮਾਜ-ਸੇਵਕ, ਨਾਮਵਰ ਸ਼ਖ਼ਸੀਅਤ ਤੇ ਲੰਮੇ ਸਮੇ ਤੋਂ ਕੈਨੇਡਾ ਦੇ ਸ਼ਹਿਰ ਬਰੈਂਪਟਨ ਦੇ ਵਸਨੀਕ ਪਲਵਿੰਦਰ ਧਾਲੀਵਾਲ ਦਾ ਬਰੈਂਪਟਨ ਵਿਚ ਦਿਹਾਂਤ ਹੋ ਗਿਆ। ਉਹ ਕੈਨੇਡਾ ‘ਚ ਬਹੁਤ ਸਾਰੀਆਂ ਸਮਾਜਿਕ ਸੰਸਥਾਵਾਂ ਨਾਲ ਜੁੜੇ ਹੋਏ ਸਨ। ਉਨ੍ਹਾਂ ਦਾ ਅੰਤਿਮ ਸੰਸਕਾਰ 12 ਜਨਵਰੀ ਦਿਨ ਐਤਵਾਰ ਨੂੰ Lotus Funrel Home, 121 Cityview Drive, Toronto ON M9W 5A8 ਵਿਖੇ ਦੁਪਿਹਰ 12 ਤੋਂ 2 ਵਜੇ ਤੱਕ ਕੀਤਾ ਜਾਵੇਗਾ ਅਤੇ ਉਨ੍ਹਾਂ ਨਮਿਤ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਮਾਲਟਨ ਗੁਰੂਘਰ ਵਿਖੇ 2:30 ਤੋਂ 4:30 ਤੱਕ ਹੋਣਗੇ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸਤਵੀਰ ਸਿੰਘ ਧਾਲੀਵਾਲ ਨਾਲ 416-627-4700 ਨੰਬਰ ਉਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
‘ਆਇਰਨਮੈਨ’ ਹਰਜੀਤ ਸਿੰਘ ਨੂੰ ਬਰੈਂਪਟਨ ਸਿਟੀ ਤੇ ਸਿੱਖ ਸਪਿਰਿਚੂਅਲ ਸੈਂਟਰ ਰੈਕਸਡੇਲ ਵੱਲੋਂ ਕੀਤਾ ਗਿਆ ਸਨਮਾਨਿਤ
ਬਰੈਂਪਟਨ/ਡਾ. ਝੰਡ : 64 ਸਾਲ ਦੀ ਉਮਰ ਵਿੱਚ ਅਮਰੀਕਾ ਦੇ ਸੈਕਰਾਮੈਂਟੋ ਵਿਖੇ 27 ਅਕਤੂਬਰ 2024 …