![](https://parvasinewspaper.com/wp-content/uploads/2020/01/Humberwood-Seniors-Club-1-copy-copy-300x118.jpg)
ਬਰੈਂਪਟਨ : ਹੰਬਰਵੁੱਡ ਸੀਨੀਅਰ ਕਲੱਬ ਵਲੋਂ ਹੰਬਰਵੁੱਡ ਕਮਿਊਨਿਟੀ ਸੈਂਟਰ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ। ਕਲੱਬ ਦੇ ਪ੍ਰਧਾਨ ਜੋਗਿੰਦਰ ਸਿੰਘ ਧਾਲੀਵਾਲ, ਚੇਅਰਮੈਨ ਬਚਿੱਤਰ ਸਿੰਘ ਰਾਏ, ਮੀਤ ਪ੍ਰਧਾਨ ਸਰਵਨ ਸਿੰਘ ਹੇਅਰ, ਪਰੀਤਮ ਸਿੰਘ, ਮੱਸਾ ਸਿੰਘ ਬਦੇਸ਼, ਰਣਜੀਤ ਸਿੰਘ ਭੁੱਲਰ, ਜਸਵਿੰਦਰ ਸਿੰਘ ਬੈਂਸ, ਸਵਰਨਜੀਤ ਸਿੰਘ ਬਰਾੜ, ਜੋਗਿੰਦਰ ਸਿੰਘ ਚੌਹਾਨ, ਡਾ. ਅਮਰ ਸਿੰਘ ਅਤੇ ਸਾਰੀ ਕਲੱਬ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਬਹੁਤ ਬਹੁਤ ਵਧਾਈਆਂ। ਕਲੱਬ ਵਲੋਂ ਸ਼ਾਨਦਾਰ ਪਾਰਟੀ ਵੀ ਦਿੱਤੀ ਗਈ।