12.3 C
Toronto
Saturday, May 30, 2026
spot_img
Homeਦੁਨੀਆਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਜਨਮ ਪੁਰਬ 2 ਫਰਵਰੀ ਨੂੰ...

ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਜਨਮ ਪੁਰਬ 2 ਫਰਵਰੀ ਨੂੰ ਮਨਾਇਆ ਜਾਵੇਗਾ

ਬਰੈਂਪਟਨ : ਜ਼ਿਲ੍ਹਾ ਨਵਾਂ ਸ਼ਹਿਰ ਨਿਵਾਸੀਆਂ ਵਲੋਂ ਸ਼੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ ਜਨਮ ਪੁਰਬ ਮਨਾਇਆ ਜਾ ਰਿਹਾ ਹੈ। ਇਸ ਸੰਬੰਧ ਵਿਚ ਗੁਰਦੁਆਰਾ ਗੁਰੁ ਨਾਨਕ ਸਿੱਖ ਸੈਂਟਰ, 99 ਗਲਿਡਨ ਰੋਡ, ਬਰੈਂਪਟਨ ਵਿਖੇ 31 ਜਨਵਰੀ ਦਿਨ ਸ਼ੁਕਰਵਾਰ ਨੂੰ ਅਖੰਡ ਪਾਠ ਆਰੰਭ ਹੋਣਗੇ ਅਤੇ 2 ਫਰਵਰੀ ਦਿਨ ਐਤਵਾਰ ਨੂੰ ਭੋਗ ਪਾਏ ਜਾਣਗੇ। ਉਪਰੰਤ ਕਥਾ, ਕੀਰਤਨ ਦਾ ਪ੍ਰਵਾਹ ਚੱਲੇਗਾ। ਗੁਰੂ ਕਾ ਲੰਗਰ ਅਤੁੱਟ ਵਰਤੇਗਾ। ਇਸ ਸਮਾਗਮ ਸਬੰਧੀ ਹੋਰ ਜਾਣਕਾਰੀ ਲਈ ਬਲਦੇਵ ਸਿੰਘ ਨਾਲ 416-520-1751 ਅਤੇ ਹਰਜਿੰਦਰ ਸਿੰਘ 416-301-5797 ਨੰਬਰ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

RELATED ARTICLES
POPULAR POSTS