ਬਰੈਂਪਟਨ : ਬਰੈਂਪਟਨ ਵੈਸਟ ਤੋਂ ਐਮ ਪੀ ਪੀ ਵਿੱਕ ਢਿੱਲੋਂ ਵੱਲੋਂ ਐਤਵਾਰ, 17 ਜੁਲਾਈ, ਨੂੰ ਦੁਪਿਹਰ 1:00 ਵਜੇ ਤੋਂ ਲੈ ਕੇ 4:00 ਵਜੇ ਤੱਕ ਗਾਰਡਨ ਸਕਵੇਅਰ, (ਰੋਜ਼ ਥੀਏਟਰ ਦੇ ਬਾਹਰ) ਬਰੈਂਪਟਨ ‘ਚ ਕਮਊਨਿਟੀ ਬਾਰਬਿਕਿਊ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਇਕ ਫ੍ਰੀ ਇਵੇਂਟ ਹੈ। ਵਧੇਰੇ ਜਾਣਕਾਰੀ ਲਈ ਸੰਪਰਕ ਕਰੋ: ਫੋਨ: 905-796-8669, ਜਾਂ ਈਮੇਲ ਕਰੋ: [email protected]

