ਨਵੀਂ ਦਿੱਲੀ : ਬਾਬਾ ਬੰਦਾ ਸਿੰਘ ਬਹਾਦੁਰ ਦੀ 300 ਸਾਲਾ ਸ਼ਹੀਦੀ ਸ਼ਤਾਬਤੀ ਦੇ ਸਬੰਧ ਵਿਚ ਸਿੱਖ ਸੰਗਤਾਂ ਵਲੋਂ ਜਗ੍ਹਾ-ਜਗ੍ਹਾ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਇਸੇ ਲੜੀ ਤਹਿਤ ਹਜੂਰ ਸਾਹਿਬ ਦੀਆਂ ਸੰਗਤਾਂ ਲਈ ਗੁਰਦੁਆਰਾ ਬੋਰਡ ਵਲੋਂ ਇਕ ਵਿਸ਼ੇਸ਼ ਟਰੇਨ ਯਾਤਰਾ ਦਾ ਆਯੋਜਨ ਕੀਤਾ ਗਿਆ। 16 ਜੂਨ ਨੂੰ 1500 ਵਿਅਕਤੀਆਂ ਦਾ ਜਥਾ ਰਵਾਨਾ ਹੋਇਆ ਅਤੇ 27 ਜੂਨ ਨੂੰ ਮੁੜ ਆਪਣੇ ਸ਼ਹਿਰ ਵਾਪਿਸ ਆਇਆ। ਯਾਤਰਾ ਦੌਰਾਨ ਸਰਹੰਦ, ਅਨੰਦਪੁਰ ਸਾਹਿਬ, ਅੰਮ੍ਰਿਤਸਰ ਸਾਹਿਬ ਅਤੇ ਰਾਜਧਾਨੀ ਦਿੱਲੀ ਦੇ ਦਰਸ਼ਨ ਕੀਤੇ। ਦਿਲੀ ਦੇ ਠਹਿਰਾਵ ਸਮੇਂ ਸ਼ਹੀਦੀ ਦੀਵਾਨ ਵਿਚ ਸ਼ਮੂਲੀਅਤ ਵੀ ਕੀਤੀ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …