ਕਿਹਾ – ਦਿੱਲੀ ‘ਚ ਸਸਤੀ ਬਿਜਲੀ ਦੇਣ ਦੀ ਗੱਲ ਕਿਵੇਂ ਕਰੋਗੇ
ਦਿੱਲੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਪ੍ਰਚਾਰ ਸਿਖਰਾਂ ‘ਤੇ ਹੈ ਅਤੇ ਰਾਜਨੀਤਕ ਪਾਰਟੀਆਂ ਇਕ ਦੂਜੇ ਨੂੰ ਨੀਵਾਂ ਦਿਖਾਉਣ ‘ਤੇ ਲੱਗੀਆਂ ਹੋਈਆਂ ਹਨ ਅਤੇ ਜਨਤਾ ਨਾਲ ਲੁਭਾਵਣੇ ਵਾਅਦੇ ਕਰ ਰਹੀਆਂ ਹਨ। ਇਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਦਿੱਲੀ ਵਿਚ ਕਾਂਗਰਸ ਲਈ ਵੋਟਾਂ ਕਿਵੇਂ ਮੰਗਣਗੇ। ਮਾਨ ਨੇ ਕਿਹਾ ਕਿ ਪੰਜਾਬ ਵਿਚ ਬਿਜਲੀ ਬਹੁਤ ਮਹਿੰਗੀ ਅਤੇ ਕੈਪਟਨ ਅਮਰਿੰਦਰ ਦਿੱਲੀ ਵਿਚ ਸਸਤੀ ਬਿਜਲੀ ਦੀ ਗੱਲ ਕਿਵੇਂ ਕਰਨਗੇ। ਧਿਆਨ ਰਹੇ ਕਿ ਕਾਂਗਰਸ ਪਾਰਟੀ ਨੇ ਆਪਣੇ ਚੋਣ ਮੈਨੀਫੈਸਟੋ ਵਿਚ ਸਸਤੀ ਬਿਜਲੀ ਦੇਣ ਦੀ ਗੱਲ ਕਹੀ ਹੈ।
Check Also
ਟਰੇਡ ਯੂਨੀਅਨਾਂ ਦਾ ਦਾਅਵਾ-25 ਕਰੋੜ ਕਰਮਚਾਰੀ ਰਹੇ ਹੜਤਾਲ ’ਤੇ
ਬੈਂਕਾਂ ਅਤੇ ਡਾਕਘਰਾਂ ਦੇ ਕੰਮਕਾਜ ’ਤੇ ਵੀ ਪਿਆ ਅਸਰ ਨਵੀਂ ਦਿੱਲੀ/ਬਿਊਰੋ ਨਿਊਜ਼ ਬੈਂਕ, ਬੀਮਾ, ਡਾਕ …