25.9 C
Toronto
Sunday, July 12, 2026
spot_img
Homeਪੰਜਾਬਐਂਟੋਨੀਓ ਗੁਟਰੇਜ ਨੇ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ

ਐਂਟੋਨੀਓ ਗੁਟਰੇਜ ਨੇ ਕਰਤਾਰਪੁਰ ਸਾਹਿਬ ਦੇ ਕੀਤੇ ਦਰਸ਼ਨ

ਪੰਗਤ ‘ਚ ਬੈਠ ਕੇ ਲੰਗਰ ਵੀ ਛਕਿਆ
ਅੰਮ੍ਰਿਤਸਰ/ਬਿਊਰੋ ਨਿਊਜ਼
ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟਰੇਜ ਅੱਜ ਇਸਲਾਮਾਬਾਦ ਤੋਂ ਹੈਲੀਕਾਪਟਰ ਰਾਹੀਂ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਹੁੰਚੇ। ਉੱਥੇ ਉਨ੍ਹਾਂ ਗੁਰਦੁਆਰਾ ਸਾਹਿਬ ਅਤੇ ਮਜ਼ਾਰ ਦੇ ਦਰਸ਼ਨ ਕੀਤੇ ਬਾਅਦ ਵਿਚ ਪੰਗਤ ‘ਚ ਬੈਠ ਕੇ ਲੰਗਰ ਵੀ ਛਕਿਆ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਕਰਤਾਰਪੁਰ ਸਾਹਿਬ ਵਿਖੇ ਗੁਟਰੇਜ ਦਾ ਸਵਾਗਤ ਕੀਤਾ। ਇਸ ਮੌਕੇ ਸੁਰੱਖਿਆ ਦੇ ਵੀ ਸਖਤ ਪ੍ਰਬੰਧ ਕੀਤੇ ਗਏ ਸਨ।

RELATED ARTICLES
POPULAR POSTS