10.4 C
Toronto
Wednesday, September 23, 2026
spot_img
Homeਪੰਜਾਬਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜਥਾ ਨਨਕਾਣਾ ਸਾਹਿਬ ਪਹੁੰਚਿਆ

ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜਥਾ ਨਨਕਾਣਾ ਸਾਹਿਬ ਪਹੁੰਚਿਆ

ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਜਥਾ ਨਨਕਾਣਾ ਸਾਹਿਬ ਪਹੁੰਚਿਆਅਟਾਰੀ/ਬਿਊਰੋ ਨਿਊਜ਼
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿਚ ਅੱਜ 12 ਮੈਂਬਰੀ ਸਿੱਖ ਜਥਾ ਅਟਾਰੀਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਦੇ ਨਨਕਾਣਾ ਸਾਹਿਬ ਪਹੁੰਚਿਆ। ਇਹ ਜਥਾ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ‘ਚ 21 ਫਰਵਰੀ ਨੂੰ ਹੋ ਰਹੇ ਸਮਾਗਮ ‘ਚ ਸ਼ਾਮਲ ਹੋਵੇਗਾ। ਪਾਕਿਸਤਾਨ ਰਵਾਨਾ ਹੋਣ ਤੋਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹ 21 ਫਰਵਰੀ ਨੂੰ ਨਨਕਾਣਾ ਸਾਹਿਬ ਵਿਖੇ ਸ਼ਹੀਦਾਂ ਦੀ ਯਾਦ ਵਿਚ ਹੋਣ ਵਾਲੇ ਸਮਾਗਮ ਵਿਚ ਸ਼ਾਮਲ ਹੋਣਗੇ ਅਤੇ ਇਸ ਤੋਂ ਇਲਾਵਾ ਹੋਰ ਗੁਰਧਾਮਾਂ ਦੇ ਦਰਸ਼ਨ ਵੀ ਕਰਨਗੇ।

RELATED ARTICLES
POPULAR POSTS